ਪੜਚੋਲ ਕਰੋ

ਮਸ਼ਹੂਰ ਗਾਇਕਾ ਕੌਰ ਬੀ ਨੇ ਖਰੀਦੀ ਲੈਂਡ ਕਰੂਜ਼ਰ, ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਤਸਵੀਰ

ਇੰਸਟਾਗ੍ਰਾਮ 'ਤੇ ਕਰ ਕੇ ਪੋਸਟ ਕੌਰ ਬੀ ਨੇ ਰੱਬ ਤੇ ਆਪਣੇ ਘਰਦਿਆਂ ਨੂੰ ਧੰਨਵਾਦ ਕੀਤਾ। ਪੋਸਟ 'ਚ ਇਹ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਕੌਰ ਬੀ ਦਾਂ ਨਾਂ ਮਸ਼ਹੂਰ ਗਾਇਕਾਵਾਂ 'ਚ ਸ਼ਾਮਲ ਹੈ।

ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਹਾਲ ਹੀ 'ਨਵੀਂ ਲੈਡ ਕਰੂਜ਼ਰ ਖਰੀਦੀ ਜਿਸ ਤੋਂ ਬਾਅਦ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਇਸ ਖੁਸ਼ੀ ਦੇ ਮੌਕੇ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ 'ਤੇ ਲੈਡ ਕਰੂਜ਼ਰ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਕੌਰ ਬੀ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਕੌਰ ਬੀ ਆਪਣੀ ਨਵੀਂ ਵ੍ਹਾਈਟ ਲੈਂਡ ਕਰੂਜ਼ਰ ਦੇ ਨਾਲ ਪੋਜ਼ ਦਿੰਦੇ ਹੋਏ ਚੰਦਰਮਾ ਵੱਲ ਦੇਖ ਰਹੀ ਹੈ। ਇੰਸਟਾਗ੍ਰਾਮ 'ਤੇ ਕਰ ਕੇ ਪੋਸਟ ਕੌਰ ਬੀ ਨੇ ਰੱਬ ਤੇ ਆਪਣੇ ਘਰਦਿਆਂ ਨੂੰ ਧੰਨਵਾਦ ਕੀਤਾ। ਪੋਸਟ 'ਚ ਇਹ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਕੌਰ ਬੀ ਦਾਂ ਨਾਂ ਮਸ਼ਹੂਰ ਗਾਇਕਾਵਾਂ 'ਚ ਸ਼ਾਮਲ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ ਬਹੁਤ ਨਾਂ ਕਮਾਇਆ ਹੈ ਤੇ ਕਈ ਹਿੱਟ ਗਾਣੇ ਗਾਏ ਹਨ।

View this post on Instagram
 
A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)

ਇਹ ਵੀ ਪੜ੍ਹੋGold & Silver Rate Today: 8,000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 https://play.google.com/store/apps/details?id=com.winit.starnews.hin

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget