ਪੜਚੋਲ ਕਰੋ

ਮਸ਼ਹੂਰ ਸਾਹਿਤਕਾਰ ਦੀਪਕ ਜਲੰਧਰੀ ਪੰਜ ਤੱਤਾਂ 'ਚ ਵਲੀਨ

ਮਸ਼ਹੂਰ ਸਾਹਿਤਕਾਰ ਦੀਪਕ ਜਲੰਧਰੀ ਦਾ ਐਤਵਾਰ ਸਵੇਰੇ 9 ਵਜੇ ਦੇਹਾਂਤ ਹੋ ਗਿਆ। ਦੀਪਕ ਜਲੰਧਰੀ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਕਰੀਬੀ ਰਹੇ ਹਨ।

ਜਲੰਧਰ: ਮਸ਼ਹੂਰ ਸਾਹਿਤਕਾਰ ਦੀਪਕ ਜਲੰਧਰੀ ਦਾ ਐਤਵਾਰ ਸਵੇਰੇ 9 ਵਜੇ ਦੇਹਾਂਤ ਹੋ ਗਿਆ। ਦੀਪਕ ਜਲੰਧਰੀ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਕਰੀਬੀ ਰਹੇ ਹਨ। ਦੀਪਕ ਜਲੰਧਰੀ ਨੇ ਜਲੰਧਰ ਹੀ ਨਹੀਂ ਦੇਸ਼ ਦੇ ਇਤਿਹਾਸ 'ਤੇ ਵੀ ਕਈ ਕਿਤਾਬਾਂ ਲਿਖੀਆਂ। ਉਨ੍ਹਾਂ ਕਈ ਵਾਰ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਸਰਕਾਰ ਤੱਕ ਵਿਅੰਗਮਈ ਢੰਗ ਨਾਲ ਆਵਾਜ਼ ਉਠਾਈ ਸੀ।

ਉਹ ਵੱਖ-ਵੱਖ ਅਖਬਾਰਾਂ ਵਿਚ ਲੇਖ ਵੀ ਲਿਖਦਾ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਸ਼ਾਮ 4 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਪਤਵੰਤੇ ਹਾਜ਼ਰ ਸਨ। ਦੀਪਕ ਜਲੰਧਰੀ ਲੰਬੇ ਸਮੇਂ ਤੋਂ ਬਿਮਾਰ ਸਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਏ ਸਿਟੀ ਜਲੰਧਰ ਨਾਂ ਦੀ ਕਿਤਾਬ ਲਿਖੀ ਸੀ, ਜਿਸ ਵਿਚ ਜਲੰਧਰ ਦਾ ਪੁਰਾਣਾ ਇਤਿਹਾਸ ਸੀ।

ਜਲੰਧਰ ਦਾ ਇਤਿਹਾਸ ਛੇ ਹਜ਼ਾਰ ਸਾਲ ਪੁਰਾਣਾ ਹੈ ਅਤੇ ਇਹ ਸ਼ਹਿਰ ਦੇਸ਼ ਦੇ ਸਭ ਤੋਂ ਪੁਰਾਣੇ ਸ਼ਹਿਰਾਂ ਵਿੱਚੋਂ ਇੱਕ ਹੈ। ਇਹ ਸ਼ਹਿਰ ਰਾਮਾਇਣ ਅਤੇ ਮਹਾਭਾਰਤ ਕਾਲ ਨਾਲ ਜੁੜਿਆ ਹੋਇਆ ਹੈ ਅਤੇ ਪੁਰਾਣਾਂ ਵਿਚ ਵੀ ਇਸ ਦਾ ਜ਼ਿਕਰ ਮਿਲਦਾ ਹੈ। ਸਾਲ 1934 ਵਿੱਚ ਪਾਕਿਸਤਾਨ ਦੇ ਸ਼ੇਖੂਪੁਰਾ ਵਿੱਚ ਜਨਮੇ ਅਤੇ ਵੰਡ ਵੇਲੇ ਜਲੰਧਰ ਵਿੱਚ ਆ ਕੇ ਵਸੇ ਦੀਪਕ ਜਲੰਧਰੀ ਨੇ ਕਿਤਾਬ ਵਿੱਚ ਜ਼ਿਕਰ ਕੀਤਾ ਹੈ ਕਿ 1947 ਤੋਂ ਪਹਿਲਾਂ ਜਲੰਧਰ ਵਿੱਚ 70 ਫੀਸਦੀ ਆਬਾਦੀ ਮੁਸਲਮਾਨ ਸੀ, ਬਾਕੀ 30 ਫੀਸਦੀ ਹਿੰਦੂ ਸਨ। 110 ਪੰਨਿਆਂ ਦੀ ਇਸ ਪੁਸਤਕ ਵਿੱਚ ਦੀਪਕ ਜਲੰਧਰੀ ਨੇ ਇਤਿਹਾਸ ਨੂੰ ਗੱਗਰ ਵਿੱਚ ਸਮੁੰਦਰ ਵਾਂਗ ਭਰ ਦਿੱਤਾ ਸੀ।

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 

ਟਾਪ ਹੈਡਲਾਈਨ

DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget