ਪੜਚੋਲ ਕਰੋ

ਜੇ ਮੇਰੇ ਭਰਾ ਨੇ ਫੋਟੋ ਖਿਚਵਾ ਲਈ ਤਾਂ ਕੀ ਹੋਇਆ, ਮੇਰਾ ਭਰਾ ਮੇਰੇ ਤੋਂ ਵੱਧ ਲੋਕਾਂ ਦੇ ਕੰਮ ਕਰਦਾ-ਬਲਵੀਰ ਸਿੰਘ ਸਿੱਧੂ

ਫ਼ਰੀਦਕੋਟ: ਕੈਬਨਿਟ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮਹੌਲ ਖਰਾਬ ਕਰਨਾ ਤੇ ਖ਼ੁਦ ਸਿਆਸੀ ਲਾਹਾ ਲੈਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਲੇਰਕੋਟਲਾ ਵਿੱਚ ਦਿੱਤੇ ਬਿਆਨ ਨਾਲ ਅਕਾਲੀ ਦਲ ਦੀ ਬਿੱਲੀ ਥੈਲੇ ਵਿੱਚੋਂ ਬਾਹਰ ਆ ਗਈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਬਲਵੀਰ ਸਿੰਘ ਸਿੱਧੂ ਦੇ ਭਰਾ ਦੀ ਇੱਕ ASI ਨੂੰ ਤਰੱਕੀ ਦੇ ਸਟਾਰ ਲਾਉਣ ਦੀ ਫੋਟੋ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ। ਇਸ ਬਾਰੇ ਸਵਾਲ ਪੁੱਛੇ ਜਾਣ ’ਤੇ ਸਿੱਧੂ ਖਾਸੇ ਭੜਕ ਗਏ। ਉਨ੍ਹਾਂ ਕਿਹਾ ਕਿ ਫਿਰ ਕੀ ਹੋ ਗਿਆ ਜੇ ਉਨ੍ਹਾਂ ਕਿਸੇ ਨਾਲ ਫੋਟੋ ਖਿਚਵਾ ਲਈ, ਮੇਰਾ ਭਰਾ ਮੇਰੇ ਨਾਲੋਂ ਵੱਧ ਲੋਕਾਂ ਦੇ ਕੰਮ ਕਰਵਾਉਂਦਾ ਹੈ। ਦਰਅਸਲ ਸਿੱਧੂ ਅੱਜ ਫਰੀਦਕੋਟ ਵਿੱਚ 3 ਰੋਜ਼ਾ ਕੌਮੀ ਹੌਰਸ ਸ਼ੋਅ ਦੇ ਸਮਾਪਤੀ ਸਮਾਗਮ ਵਿੱਚ ਪੁੱਜੇ ਸਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਨਸਲਾਂ ਦੇ ਜੇਤੂ ਘੋੜਿਆਂ ਦਾ ਸ਼ੋਅ ਵੇਖਿਆ ਤੇ ਪਸ਼ੂ ਪਾਲਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲਨਾਲ ਹੋਰ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਤੂ ਘੋੜਿਆਂ ਦੇ ਮਾਲਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖੁਸ਼ੀ ਹੈ ਕਿ ਫਰੀਦਕੋਟ ਵਿੱਚ ਕੌਮੀਂ ਪੱਧਰ ਦਾ ਹੌਰਸ ਸ਼ੋਅ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਪਸੂ ਪਾਲਣ ਵਰਗੇ ਹੋਰ ਸਹਾਇਕ ਧੰਦੇ ਵੀ ਅਪਣਾਉਣੇ ਚਾਹੀਦੇ ਹਨ।

ਟਾਪ ਹੈਡਲਾਈਨ

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 

Embed widget