ਪੜਚੋਲ ਕਰੋ

ਪੰਚਾਇਤੀ ਚੋਣਾਂ: ਅਕਾਲੀਆਂ ਨੇ ਲਾਏ ਧੱਕੇ ਨਾਲ ਨਾਮਜ਼ਦਗੀਆਂ ਰੱਦ ਕਰਨ ਦੇ ਦੋਸ਼ ਅਤੇ ਕੀਤਾ ਡੀਸੀ ਦਾ ਘਿਰਾਓ

ਚੰਡੀਗੜ੍ਹ: ਪੰਚਾਇਤ ਚੋਣਾਂ ਦੇ ਚੱਲਦਿਆਂ ਪੰਜਾਬ ਦਾ ਮਾਹੌਲ ਭਖ਼ਿਆ ਹੋਇਆ ਹੈ। ਕਾਂਗਰਸੀ ਵਿਧਾਇਕ ਦੀ ਧੱਕੇਸ਼ਾਹੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਨੈਸ਼ਨਲ ਹਾਈਵੇ 54 ’ਤੇ ਧਰਨਾ ਲਾ ਦਿੱਤਾ। ਇਸ ਦੇ ਤਹਿਤ ਤਿੰਨ ਘੰਟਿਆਂ ਤਕ ਫ਼ਰੀਦਕੋਟ-ਬਠਿੰਡਾ ਕੌਮੀ ਮਾਰਗ ਜਾਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਚ ਉੱਤਰੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਵਿੱਚ ਅਕਾਲੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀ ਕਾਗਜ਼ ਰੱਦ ਹੋਏ ਹਨ। ਮਾਲਵਾ ਜ਼ੋਨ 1 ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਕਾਂਗਰਸੀ ਹਲਕਾ ਵਿਧਾਇਕ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਅਕਾਲੀਆਂ ਨੇ ਕਾਂਗਰਸੀ ਵਿਧਾਇਕ ਦੀ ਸ਼ਹਿ ’ਤੇ ਧਾਂਦਲੀਆਂ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ। ਇਸ ਦੌਰਾਨ ਰੋਮਾਣਾ ਕਿਹਾ ਕਿ ਉਹ ਕਾਂਗਰਸੀ ਧੱਕੇਸ਼ੀਹੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚ ਕਰਨਗੇ। ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਸ ਵਾਰ ਪੰਚਾਇਤੀ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਕਾਂਗਰਸੀ ਹਲਕਾ ਵਿਧਾਇਕ ਨੇ ਕਥਿਤ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਗ਼ੈਰ-ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ। ਇਸ ਸਭ ਦੇ ਖ਼ਿਲਾਫ਼ ਅੱਜ ਉਨ੍ਹਾਂ ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਏਡੀਸੀ ਵਿਕਾਸ ਫਰੀਦਕੋਟ ਰਾਹੀਂ ਮੰਗ ਪੱਤਰ ਭੇਜਿਆ ਹੈ। ਏਡੀਸੀ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਏਗੀ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget