Faridkot Breaking: ਕੋਟਕਪੂਰਾ ਗੋਲੀ ਕਾਂਡ ਦੀ ਐਫਆਈਆਰ ਨੰਬਰ 192 'ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ 'ਚ 22 ਪੰਨਿਆਂ ਦਾ ਚੌਥਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖਿਲਾਫ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਚਲਾਨ ਵਿੱਚ ਤੱਥਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ ਗਏ ਹਨ।
ਇਸ ਮਾਮਲੇ 'ਤੇ 16 ਸਤੰਬਰ ਨੂੰ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਇਹ ਕੇਸ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਵਿੱਚ ਐਸਆਈਟੀ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ, ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨਾਮਜ਼ਦ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ