ਪੜਚੋਲ ਕਰੋ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

Faridkot News: ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ।

Faridkot News: ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਸਨੇ ਸ਼ਨੀਵਾਰ ਸਵੇਰੇ 2:30 ਵਜੇ ਦੇ ਕਰੀਬ ਹੋਸਟਲ ਵਿੱਚ ਫਾਹਾ ਲੈ ਲਿਆ। ਜਦੋਂ ਤੱਕ ਹੋਰ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ, ਉਸਦੀ ਮੌਤ ਹੋ ਚੁੱਕੀ ਸੀ। ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ (22) ਵਜੋਂ ਹੋਈ ਹੈ, ਜੋ ਕਿ ਸ਼ਿਵਜੋਤ ਇਨਕਲੇਵ ਖਰੜ ਦੇ ਰਹਿਣ ਵਾਲੇ ਗੁਰਮੁਖ ਸਿੰਘ ਦੀ ਧੀ ਹੈ। ਅਮਨਪ੍ਰੀਤ ਕੌਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਤੀਜੇ ਸਮੈਸਟਰ ਦੀ ਬੀ.ਐਸ.ਸੀ. ਨਰਸਿੰਗ ਦੀ ਵਿਦਿਆਰਥਣ ਸੀ। ਉਹ ਕਾਲਜ ਦੇ ਹੋਸਟਲ ਵਿੱਚ ਰਹਿ ਰਹੀ ਸੀ।

ਡੀਐਸਪੀ ਨੇ ਕਿਹਾ: ਪਰਿਵਾਰ ਦੇ ਆਉਣ ਤੋਂ ਬਾਅਦ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ 

ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦਾ ਕਾਰਨ ਫਿਲਹਾਲ ਹਾਲੇ ਪਤਾ ਨਹੀਂ ਲੱਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਦੱਸ ਦਿੱਤਾ ਗਿਆ ਹੈ। ਉਨ੍ਹਾਂ ਦੇ ਫਰੀਦਕੋਟ ਪਹੁੰਚਣ 'ਤੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Advertisement

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget