ਪੜਚੋਲ ਕਰੋ

ਅਦਾਲਤ ਨੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਅਫ਼ਸਰਾਂ ਦੀ ਝੋਲੀ ਨਾ ਪਾਈ ਖੈਰ

ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ। ਸੈਸ਼ਨ ਜੱਜ ਹਰਪਾਲ ਸਿੰਘ ਨੇ ਬੀਤੇ ਕੱਲ੍ਹ ਤਿੰਨਾਂ ਦੀ ਅਰਜ਼ੀਆਂ 'ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਗੋਲ਼ੀਬਾਰੀ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਬੀਤੇ ਦਿਨੀਂ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ। ਸ਼ੁੱਕਰਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਦੋਵੇਂ ਪੱਖਾਂ ਦੇ ਵਕੀਲਾਂ ਨੂੰ ਤਕਰੀਬਨ ਇੱਕ ਘੰਟਾ ਸੁਣਿਆ ਸੀ ਤੇ ਆਪਣਾ ਫੈਸਲਾ ਲਿਖਿਆ। ਵਕੀਲਾਂ ਦੀ ਘੰਟਾ ਭਰ ਚੱਲੀ ਬਹਿਸ ਮਗਰੋਂ ਪੁਲਿਸ ਅਧਿਕਾਰੀਆਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ 'ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਤਿੰਨੇ ਪੁਲਿਸ ਮੁਲਜ਼ਮਾਂ ਨੇ ਗੋਲ਼ੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਰੋਸ ਪ੍ਰਗਟ ਕਰ ਰਹੇ ਸਿੱਖਾਂ 'ਤੇ ਪੁਲਿਸ ਕਾਰਵਾਈ ਹੋਈ ਸੀ, ਜਿਸ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋਏ ਸਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਚਰਨਜੀਤ ਸਿੰਘ ਸ਼ਰਮਾ ਗ੍ਰਿਫ਼ਤਾਰ ਹੋ ਚੁੱਕਾ ਹੈ ਅਤੇ ਐਸਪੀ ਬਿਕਰਮਜੀਤ ਤੇ ਇੰਸਪੈਕਰਟ ਪ੍ਰਦੀਪ ਸਿੰਘ ਨੇ ਬੀਤੇ ਸੋਮਵਾਰ ਤੇ ਸਬ ਇੰਸਪੈਕਰਟ ਤੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਮੰਗਲਵਾਰ ਨੂੰ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਤਿੰਨੇ ਪੁਲਿਸ ਮੁਲਜ਼ਮਾਂ ਨੂੰ ਐਸਆਈਟੀ ਨੇ 29 ਜਨਵਰੀ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਸੀ, ਪਰ ਉਹ ਪੇਸ਼ ਨਹੀਂ ਸੀ ਹੋਏ। ਪਰ ਹੁਣ ਅਦਾਲਤ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਹੀਂ ਪਾਈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget