ਪੜਚੋਲ ਕਰੋ

ਫਰੀਦਕੋਟ ਦੀ ਜੇਲ੍ਹ ਮੁੜ ਚਰਚਾ 'ਚ : ਤਲਾਸ਼ੀ ਦੌਰਾਨ ਮਿਲੇ ਪੰਜ ਮੋਬਾਈਲ ਫੋਨ, ਤਿੰਨ ਹਵਾਲਾਤੀਆ ਖ਼ਿਲਾਫ਼ ਮਾਮਲਾ ਦਰਜ

ਕਲ੍ਹ ਸੋਸ਼ਲ ਮੀਡੀਆ ਤੇ ਇੱਕ ਹਵਾਲਾਤੀ ਦੀ ਵੀਡੀਓ ਵਾਇਰਲ ਹੋ ਰਹੀ ਸੀ ਉਸ ਸਬੰਧੀ ਹਵਾਲਾਤੀ ਕਰਨ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦਾ ਮੋਬਾਈਲ ਵੀ ਜ਼ਬਤ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਫਰੀਦਕੋਟ : ਅਕਸਰ ਹੀ ਵਿਵਾਦਾਂ 'ਚ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਇਕ ਵਾਰ ਫਿਰ ਚਰਚਾ 'ਚ ਆ ਗਈ।  ਜ਼ਿਕਰਯੋਗ ਹੈ ਕਿ ਤਲਾਸ਼ੀ ਦੌਰਾਨ ਜੇਲ੍ਹ 'ਚ ਬੰਦ ਕੈਦੀਆਂ ਤੋਂ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਤਿੰਨ ਹਵਾਲਾਤੀਆ ਖਿਲਾਫ ਅਤੇ ਦੋ ਅਣਪਛਾਤੇ ਕੈਦੀਆਂ ਖਿਲਾਫ ਥਾਣਾ ਸਿਟੀ ਮਾਮਲਾ ਦਰਜ ਕਰ ਲਿਆ ਗਿਆ।

ਇਸ ਤੋਂ ਪਹਿਲਾਂ ਗੱਲ ਕਰੀਏ ਤਾਂ ਕਲ੍ਹ ਇਕ ਹਵਾਲਾਤੀ ਵੱਲੋਂ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰੋਂ ਹੀ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਸੀ। ਜਿਸ ਨੂੰ ਲੈ ਕੇ ਅਸਲਾ ਐਕਟ ਅਧੀਨ ਬੰਦ ਵਿਚਾਰ ਅਧੀਨ ਕੈਦੀ ਕਰਨ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਕੇ ਉਸ ਦਾ ਮੋਬਾਇਲ ਫੋਨ ਵੀ ਜ਼ਬਤ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਖਤੀ ਵਰਤਦੇ ਹੋਏ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪੰਜ ਮੋਬਾਈਲ ਫੋਨ ਦੀ ਬਰਾਮਦਗੀ ਹੋਈ।
 
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਵੱਖ ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆ ਤੋਂ ਇੱਕ ਮੋਬਾਈਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਜਦਕਿ ਦੋ ਮੋਬਾਈਲ ਫੋਨ, 2 ਹੈਡਫੋਨ ਅਤੇ ਦੋ ਚਾਰਜ਼ਰ ਇਕ ਬੈਰਕ ਦੇ ਬਾਥਰੂਮ 'ਚੋ ਲਾਵਾਰਿਸ ਹਾਲਤ ਵਿਚ ਮਿਲੇ ਜਿਸ ਤੋਂ ਬਾਅਦ ਤਿੰਨ ਹਵਾਲਾਤੀਆ ਅਤੇ ਦੋ ਅਣਪਛਾਤੇ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੋ ਕਲ੍ਹ ਸੋਸ਼ਲ ਮੀਡੀਆ ਤੇ ਇੱਕ ਹਵਾਲਾਤੀ ਦੀ ਵੀਡੀਓ ਵਾਇਰਲ ਹੋ ਰਹੀ ਸੀ ਉਸ ਸਬੰਧੀ ਹਵਾਲਾਤੀ ਕਰਨ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦਾ ਮੋਬਾਈਲ ਵੀ ਜ਼ਬਤ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
 
ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget