ਪੜਚੋਲ ਕਰੋ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ’ਚ ਪੇਸ਼ ਹੋਏ ਮੁਲਜ਼ਮ ਅਫ਼ਸਰ, CBI ਦੀ ਕਲੋਜ਼ਰ ਰਿਪੋਰਟ ’ਤੇ ਸਵਾਲ
ਅੱਜ ਚਾਰਜਸ਼ੀਟ ਸਬੰਧੀ ਦੋਹਾਂ ਧਿਰਾਂ ਵਿੱਚ ਤਿੱਖੀ ਬਹਿਸ ਹੋਈ। ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ CBI ਦੀ ਕਲੋਜ਼ਰ ਰਿਪੋਰਟ ’ਤੇ ਵੀ ਸਵਾਲ ਚੁੱਕੇ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ। ਇਸ ਦੌਰਾਨ ਚਾਰਜਸ਼ੀਟ ’ਤੇ ਮੁੜ ਬਹਿਸ ਕੀਤੀ ਜਾਏਗੀ।

ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਰੇ ਨਾਮਜ਼ਦ ਅਫ਼ਸਰਾਂ ਦੀ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਵਿੱਚ ਪੇਸ਼ੀ ਹੋਈ। ਇਸ ਦੌਰਾਨ ਅੱਜ ਚਾਰਜਸ਼ੀਟ ਸਬੰਧੀ ਦੋਹਾਂ ਧਿਰਾਂ ਵਿੱਚ ਤਿੱਖੀ ਬਹਿਸ ਹੋਈ। ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ CBI ਦੀ ਕਲੋਜ਼ਰ ਰਿਪੋਰਟ ’ਤੇ ਵੀ ਸਵਾਲ ਚੁੱਕੇ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ। ਇਸ ਦੌਰਾਨ ਚਾਰਜਸ਼ੀਟ ’ਤੇ ਮੁੜ ਬਹਿਸ ਕੀਤੀ ਜਾਏਗੀ।
ਸੁਣਵਾਈ ਦੌਰਾਨ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾ, SP ਬਲਜੀਤ ਸਿੰਘ ਸਿੱਧੂ, ADCP ਪਰਮਜੀਤ ਸਿੰਘ ਪੰਨੂ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਤੇ ਕੋਟਕਪੂਰਾ ਦੇ ਸਾਬਕਾ MLA ਮਨਤਾਰ ਸਿੰਘ ਬਰਾੜ ਅਦਾਲਤ ਵਿੱਚ ਪੇਸ਼ ਹੋਏ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















