ਪੜਚੋਲ ਕਰੋ

ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਹਾਦਸੇ ਦਾ ਸ਼ਿਕਾਰ

ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ।

ਫ਼ਰੀਦਕੋਟ: ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਫਾਟਕ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛੇ ਤੋਂ ਟਕਰਾ ਗਈ।

ਬ੍ਰੇਕ ਲਗਾਉਣ ਨਾਲ ਕਾਰ ਦਾ ਬੰਪਰ ਖਰਾਬ ਹੋ ਗਿਆ। ਗੱਡੀ ਦੇ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।

ਜਾਣਕਾਰੀ ਦਿੰਦਿਆਂ ਗੁਰਦਿੱਤ ਨੇ ਦੱਸਿਆ ਕਿ ਉਹ ਫਰੀਦਕੋਟ ਤੋਂ ਚੰਡੀਗੜ੍ਹ ਜਾ ਰਿਹਾ ਸੀ। ਅਚਾਨਕ ਅੱਗੇ ਜਾ ਰਹੀ ਕਾਰ ਨੇ ਬ੍ਰੇਕ ਲਗਾ ਦਿੱਤੀ। ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਕਾਰ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਜਾ ਟਕਰਾਈ ਪਰ ਮੌਕੇ ’ਤੇ ਹੀ ਵਾਲ-ਵਾਲ ਬਚ ਗਿਆ। ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਦੇ ਸਰੀਰ ਨੂੰ ਇੱਕ ਵਾਰ ਸੱਟ ਜ਼ਰੂਰ ਲੱਗੀ ਹੈ। ਬਾਕੀ ਇੱਕ ਵਾਰ ਮੁੱਢਲੀ ਜਾਂਚ ਜ਼ਰੂਰ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget