ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਫ਼ਰੀਦਕੋਟ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜੀ 1,50,000 ਦੀ ਸਹਾਇਤਾ
Faridkot News : ਫ਼ਰੀਦਕੋਟ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਭੋਲੂਵਾਲਾ ਅਤੇ ਚਰਨਦਾਸ ਬਾਂਸਲ ਵਲੋਂ ਰਾਈਸ ਮਿਲਰਜ਼ ਫਰੀਦਕੋਟ ਦੇ ਸਹਿਯੋਗ ਨਾਲ ਕੁਦਰਤੀ ਹੜ੍ਹ ਪੀੜਤ ਇਲਾਕਿਆਂ ਲਈ 1,5
![ਫ਼ਰੀਦਕੋਟ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜੀ 1,50,000 ਦੀ ਸਹਾਇਤਾ Faridkot Rice Millers Association sent 1,50,000 in aid to the Chief Minister's Relief Fund ਫ਼ਰੀਦਕੋਟ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜੀ 1,50,000 ਦੀ ਸਹਾਇਤਾ](https://feeds.abplive.com/onecms/images/uploaded-images/2023/08/27/d75ef5fc9456ebdd88764a48197df1581693132213787345_original.jpg?impolicy=abp_cdn&imwidth=1200&height=675)
Rice Millers Association
Faridkot News : ਫ਼ਰੀਦਕੋਟ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਭੋਲੂਵਾਲਾ ਅਤੇ ਚਰਨਦਾਸ ਬਾਂਸਲ ਵਲੋਂ ਰਾਈਸ ਮਿਲਰਜ਼ ਫਰੀਦਕੋਟ ਦੇ ਸਹਿਯੋਗ ਨਾਲ ਕੁਦਰਤੀ ਹੜ੍ਹ ਪੀੜਤ ਇਲਾਕਿਆਂ ਲਈ 1,50,000 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੂੰ ਭੇਂਟ ਕੀਤੀ ਗਈ।
ਦੱਸਣਯੋਗ ਹੈ ਕਿ ਪੰਜਾਬ ਰਾਈਸ ਮਿੱਲਰਜ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਵੱਲੋਂ ਅੱਜ 21 ਲੱਖ ਰੁਪਏ ਦਾ ਚੈਕ ਅਤੇ ਇਸ ਤੋਂ ਪਹਿਲਾਂ 15 ਲੱਖ ਰੁਪਏ ਕੁੱਲ 36 ਲੱਖ ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ’ਚ ਪੰਜਾਬ ਦੇ ਰਾਈਸ ਮਿੱਲਰਜ਼ ਐਸੋਸੀਏਸ਼ਨਦੇ ਦੇ ਸਹਿਯੋਗ ਨਾਲ ਦਿੱਤਾ ਗਿਆ ਹੈ।
ਪ੍ਰਧਾਨ ਚਰਨਜੀਤ ਸਿੰਘ ਅਤੇ ਚਰਨਦਾਸ ਬਾਂਸਲ ਨੇ ਆਉਂਦੇ ਦਿਨਾਂ ’ਚ ਐਸੋਸੀਏਸ਼ਨ ਵੱਲੋਂ ਹੋਰ ਸਹਿਯੋਗ ਦੇਣ ਵਾਸਤੇ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾਂ ਹੜ੍ਹਾਂ ਦੀ ਮਾਰ ਆਏ ਸਾਡੇ ਭੈਣ-ਭਰਾਵਾਂ ਦੀ ਸਹਾਇਤਾ ਵਾਸਤੇ ਹਰ ਸਮਰੱਥ ਇਨਸਾਨ ਨੂੰ ਯੋਗਦਾਨ ਦੇਣ ਚਾਹੀਦਾ ਹੈ ਤਾਂ ਲੋੜਵੰਦ ਭੈਣ-ਭਰਾਵਾਂ ਨੂੰ ਮੁੜ ਆਪਣੇ ਪੈਰਾਂ ਦੇ ਖੜੇ ਕੀਤੇ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਫ਼ਰੀਦਕੋਟ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਭੋਲੂਵਾਲਾ ਅਤੇ ਚਰਨਦਾਸ ਬਾਂਸਲ ਵਲੋਂ ਰਾਈਸ ਮਿਲਰਜ਼ ਫਰੀਦਕੋਟ ਦੇ ਸਹਿਯੋਗ ਨਾਲ ਕੁਦਰਤੀ ਹੜ੍ਹ ਪੀੜਤ ਇਲਾਕਿਆਂ ਲਈ 1,50,000 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੂੰ ਭੇਂਟ ਕੀਤੀ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਮੋਗਾ ਅਤੇ ਫਗਵਾੜਾ ਰੇਲਵੇ ਸਟੇਸ਼ਨਾਂ ਨੂੰ ਦੂਜੇ ਪੜਾਅ ਵਿੱਚ ਕੀਤਾ ਜਾਵੇਗਾ ਅੱਪਗ੍ਰੇਡ : MP ਸੰਜੀਵ ਅਰੋੜਾ
ਇਹ ਵੀ ਪੜ੍ਹੋ : ਦਿੱਲੀ ਦੇ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ 'ਚ ਕੇਸ ਦਰਜ, ਐਕਸ਼ਨ 'ਚ ਆਈ ਪੁਲਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)