Faridkot News : ਫ਼ਰੀਦਕੋਟ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਭੋਲੂਵਾਲਾ ਅਤੇ ਚਰਨਦਾਸ ਬਾਂਸਲ ਵਲੋਂ ਰਾਈਸ ਮਿਲਰਜ਼ ਫਰੀਦਕੋਟ ਦੇ ਸਹਿਯੋਗ ਨਾਲ ਕੁਦਰਤੀ ਹੜ੍ਹ ਪੀੜਤ ਇਲਾਕਿਆਂ ਲਈ 1,50,000 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੂੰ ਭੇਂਟ ਕੀਤੀ ਗਈ।


 

ਦੱਸਣਯੋਗ ਹੈ ਕਿ ਪੰਜਾਬ ਰਾਈਸ ਮਿੱਲਰਜ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਵੱਲੋਂ ਅੱਜ 21 ਲੱਖ ਰੁਪਏ ਦਾ ਚੈਕ ਅਤੇ ਇਸ ਤੋਂ ਪਹਿਲਾਂ 15 ਲੱਖ ਰੁਪਏ ਕੁੱਲ 36 ਲੱਖ ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ’ਚ ਪੰਜਾਬ ਦੇ ਰਾਈਸ ਮਿੱਲਰਜ਼ ਐਸੋਸੀਏਸ਼ਨਦੇ ਦੇ ਸਹਿਯੋਗ ਨਾਲ ਦਿੱਤਾ ਗਿਆ ਹੈ।

 

ਪ੍ਰਧਾਨ ਚਰਨਜੀਤ ਸਿੰਘ ਅਤੇ ਚਰਨਦਾਸ ਬਾਂਸਲ ਨੇ ਆਉਂਦੇ ਦਿਨਾਂ ’ਚ ਐਸੋਸੀਏਸ਼ਨ ਵੱਲੋਂ ਹੋਰ ਸਹਿਯੋਗ ਦੇਣ ਵਾਸਤੇ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾਂ ਹੜ੍ਹਾਂ ਦੀ ਮਾਰ ਆਏ ਸਾਡੇ ਭੈਣ-ਭਰਾਵਾਂ ਦੀ ਸਹਾਇਤਾ ਵਾਸਤੇ ਹਰ ਸਮਰੱਥ ਇਨਸਾਨ ਨੂੰ ਯੋਗਦਾਨ ਦੇਣ ਚਾਹੀਦਾ ਹੈ ਤਾਂ ਲੋੜਵੰਦ ਭੈਣ-ਭਰਾਵਾਂ ਨੂੰ ਮੁੜ ਆਪਣੇ ਪੈਰਾਂ ਦੇ ਖੜੇ ਕੀਤੇ ਜਾ ਸਕੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਫ਼ਰੀਦਕੋਟ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਭੋਲੂਵਾਲਾ ਅਤੇ ਚਰਨਦਾਸ ਬਾਂਸਲ ਵਲੋਂ ਰਾਈਸ ਮਿਲਰਜ਼ ਫਰੀਦਕੋਟ ਦੇ ਸਹਿਯੋਗ ਨਾਲ ਕੁਦਰਤੀ ਹੜ੍ਹ ਪੀੜਤ ਇਲਾਕਿਆਂ ਲਈ 1,50,000 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੂੰ ਭੇਂਟ ਕੀਤੀ ਗਈ।


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ