ਪੜਚੋਲ ਕਰੋ

Punjabi ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ , 3 ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਗਿਆ ਸੀ ਵਿਦੇਸ਼

Faridkot News : ਫਰੀਦਕੋਟ ਦੇ ਪਿੰਡ ਕਿਲਾ ਨੌ (Qila Nau) ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ।

Faridkot News : ਫਰੀਦਕੋਟ ਦੇ ਪਿੰਡ ਕਿਲਾ ਨੌ (Qila Nau) ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਕੋਲ ਸਪਾਉਸ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰਦਾ ਸੀ। ਵੀਰਵਾਰ ਰਾਤ ਨੂੰ  ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

 

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਸੀ। ਉਹ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵਿਦੇਸ਼ ਗਿਆ ਸੀ ਅਤੇ ਉੱਥੇ ਸਖ਼ਤ ਮਿਹਨਤ ਕਰਕੇ ਆਪਣਾ ਕੰਮ ਵੀ ਚੰਗੀ ਤਰ੍ਹਾਂ ਸਥਾਪਿਤ ਕਰ ਚੁੱਕਾ ਸੀ। ਪਰਿਵਾਰ ਇਸ ਸਮੇਂ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਲਈ ਸਰਕਾਰ ਅਤੇ ਸਮਾਜਿਕ ਸੰਗਠਨਾਂ ਨਾਲ ਸੰਪਰਕ ਕਰ ਰਿਹਾ ਹੈ।

ਸਾਬਕਾ ਵਿਧਾਇਕ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਇਸ ਦੁਖ ਦੀ ਘੜੀ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget