ਪੜਚੋਲ ਕਰੋ

Farm Ordinance: ਬਾਦਲਾਂ ਦੇ ਘਰ ਤੱਕ ਪਹੁੰਚੀ ਕਿਸਾਨ ਧਰਨੇ ਦੀ ਅੱਗ, ਕੱਢਿਆ ਟਰੈਕਟਰ ਮਾਰਚ

ਬਠਿੰਡਾ ਵਿਖੇ ਅੱਜ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਟਰਾਲੀਆਂ ਤੇ ਚੜ੍ਹ ਕੇ ਪਿੰਡ ਨਰੂਆਣਾ ਤੋਂ ਰੋਸ ਮਾਰਚ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕੀਤਾ ਗਿਆ।

ਬਠਿੰਡਾ: ਬਠਿੰਡਾ ਵਿਖੇ ਅੱਜ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਟਰਾਲੀਆਂ ਤੇ ਚੜ੍ਹ ਕੇ ਪਿੰਡ ਨਰੂਆਣਾ  ਤੋਂ ਰੋਸ ਮਾਰਚ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕੀਤਾ ਗਿਆ।ਦੱਸ ਦਈਏ ਕਿ ਦੁਪਹਿਰ ਬਾਅਦ ਆਮ ਆਦਮੀ ਪਾਰਟੀ ਵੀ ਇਸ 'ਚ ਸ਼ਾਮਲ ਹੋਈ। ਸੂਬੇ ਭਰ ਚ ਕਈ ਦਿਨਾਂ ਤੋਂ ਕਿਸਾਨ ਆਰਡੀਨੈਸਾਂ ਖਿਲਾਫ ਕਿਸਾਨਾਂ ਦਾ ਧਰਨਾ ਜਾਰੀ ਹੈ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਵਰਕਰਾਂ ਨੇ ਇਸ ਧਰਨੇ ਪ੍ਰਦਰਸ਼ਨ 'ਚ ਹਿੱਸਾ ਲਿਆ। Farm Ordinance: ਬਾਦਲਾਂ ਦੇ ਘਰ ਤੱਕ ਪਹੁੰਚੀ ਕਿਸਾਨ ਧਰਨੇ ਦੀ ਅੱਗ, ਕੱਢਿਆ ਟਰੈਕਟਰ ਮਾਰਚ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਿੱਚ ਸੁਖਬੀਰ ਬਾਦਲ ਆਰਡੀਨੈਂਸ ਬਿੱਲ ਦੇ ਖਿਲਾਫ਼ ਵੋਟ ਪਾ ਰਹੇ ਹਨ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਹਰਸਿਮਰਤ ਕੌਰ ਬਾਦਲ ਆਰਡੀਨੈਂਸ ਬਿੱਲ ਦਾ ਪ੍ਰਚਾਰ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਦੇ ਚੱਕਰ ਵਿੱਚ ਹੀ ਅਕਾਲੀ ਦਲ ਅਤੇ ਕਾਂਗਰਸ ਦੋਨੋਂ ਹੀ ਇਸ ਬਿੱਲ ਦੇ ਹੱਕ ਵਿੱਚ ਹਨ। Farm Ordinance: ਬਾਦਲਾਂ ਦੇ ਘਰ ਤੱਕ ਪਹੁੰਚੀ ਕਿਸਾਨ ਧਰਨੇ ਦੀ ਅੱਗ, ਕੱਢਿਆ ਟਰੈਕਟਰ ਮਾਰਚ ਉਨ੍ਹਾਂ ਕਿਹਾ ਜੇ ਇਹਨਾਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਆਪਣੀ ਕੇਂਦਰ ਦੀ ਵਜ਼ੀਰੀ ਤੋਂ ਅਸਤੀਫਾ ਦੇ ਦਿੰਦੀ।ਇਸ ਦੇ ਨਾਲ ਹੀ ਸੰਸਦ ਵਿੱਚ ਇਸ ਬਿੱਲ ਨੂੰ ਲੈ ਕੇ ਕੋਈ ਵੋਟਿੰਗ ਨਹੀਂ ਹੋਈ ਜਿਸਦੇ ਚੱਲਦੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ 'ਚ ਖੜ੍ਹੀ ਹੈ।ਉਨ੍ਹਾਂ ਅੱਗੇ ਕਿਹਾ ਕਿ Farm Ordinance: ਬਾਦਲਾਂ ਦੇ ਘਰ ਤੱਕ ਪਹੁੰਚੀ ਕਿਸਾਨ ਧਰਨੇ ਦੀ ਅੱਗ, ਕੱਢਿਆ ਟਰੈਕਟਰ ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਖੁਦ ਕੈਬਨਿਟ ਵਿੱਚ ਲਿਖ ਕੇ ਦੇ ਚੁੱਕੇ ਹਨ ਕਿ ਇਹ ਬਿੱਲ ਕਿਸਾਨ ਦੇ ਹੱਕ ਵਿੱਚ ਹੈ ਪਤਾ ਨਹੀਂ ਕਿਉਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਅੱਜ ਦਾ ਇਹ ਟਰੈਕਟਰ ਮਾਰਚ ਬਾਦਲ ਪਿੰਡ ਤੱਕ ਜਾਏਗਾ ਜੇਕਰ ਪੁਲਿਸ ਨੇ ਰਸਤੇ ਵਿਚ ਰੋਕਿਆ ਤਾਂ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰਾਂਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Punjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget