ਮੁਕਤਸਰ: ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਮੁੱਖ ਮਾਰਗ ਤੇ ਜਾਮ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿਚ ਸਮੂਲੀਅਤ ਕੀਤੀ ਗਈ। ਰੋਸ ਪ੍ਰਦਰਸ਼ਨ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਉਹਨਾਂ ਕਿਹਾ ਕਿ ਕਿਸਾਨ ਪਹਿਲਾ ਹੀ ਬਹੁਤ ਮੰਦਹਾਲੀ ਦਾ ਸਿਕਾਰ ਹੋ ਚੁੱਕਿਆ ਹੈ ਅਤੇ ਖੁਦਕੁਸ਼ੀਆ ਕਰ ਰਿਹਾ ਹੈ ।ਉਹਨਾਂ ਬੋਲਦਿਆਂ ਕਿਹਾ ਕਿ ਸਰਕਾਰ ਨੇ ਕਿਸਾਨ ਆਰਡੀਨੈਂਸ ਰੱਦ ਨਾ ਕੀਤਾ ਤਾਂ ਸੰਘਰਸ਼ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ।
Farm Ordinance: ਖੇਤੀ ਆਰਡੀਨੈਂਸ ਨੂੰ ਲੈ ਕੇ ਕੋਟਕਪੂਰਾ ਮੁੱਖ ਮਾਰਗ ਤੇ ਵੀ ਰੋਸ ਪ੍ਰਦਰਸ਼ਨ
ਏਬੀਪੀ ਸਾਂਝਾ
Updated at:
15 Sep 2020 07:41 PM (IST)
ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਮੁੱਖ ਮਾਰਗ ਤੇ ਜਾਮ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
- - - - - - - - - Advertisement - - - - - - - - -