ਪੜਚੋਲ ਕਰੋ

ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਜਾਰੀ ਹੈ। ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨਾਲ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ।

ਮੁਹਾਲੀ: ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਜਾਰੀ ਹੈ। ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨਾਲ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ।ਕਿਸਾਨ ਅੰਦੋਲਨ ਦੀ ਗੂੰਝ ਨੇ ਜਿੱਥੇ ਦਿੱਲੀ ਤੱਕ ਨੂੰ ਹਿਲਾਇਆ ਹੈ ਉਥੇ ਹੀ ਇਸ ਅੰਦੋਲਨ ਨੇ ਪੰਜਾਬ ਅੰਦਰ ਇੱਕ ਵੱਖਰੀ ਇੱਕ ਜੁੱਟਤਾ ਦਾ ਇਹਸਾਸ ਕਰਵਾਇਆ ਹੈ। ਕਿਸਾਨ, ਲੇਖਕ, ਪੰਜਾਬੀ ਗਾਇਕ, ਪੰਜਾਬ ਅਦਾਕਾਰ ਅਤੇ ਪੰਜਾਬ ਦਾ ਨੌਜਵਾਨ ਇੱਕ ਹੋ ਕੇ ਇਸ ਬਿੱਲ ਦੇ ਵਿਰੋਧ 'ਚ ਨਾਅਰਾ ਲਾ ਰਿਹਾ ਹੈ। ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ ਅੱਜ ਮੁਹਾਲੀ ਦੇ ਸੋਹਾਣਾ ਟੀ-ਪੁਆਇੰਟ ਤੇ ਇਸੇ ਬਿੱਲ ਖਿਲਾਫ ਵੱਡਾ ਇੱਕਠ ਕੀਤਾ ਗਿਆ।ਜਿਸ 'ਚ ਕਈ ਨਮੀ ਕਲਾਕਾਰ ਵੀ ਸ਼ਾਮਲ ਹੋਏ। ਬੰਨਟੀ ਬੈਂਸ, ਕਰਤਾਰ ਚੀਮਾ, ਰੁਪਿੰਦਰ ਹਾਂਡਾ ਅਤੇ ਅਫਸਾਨਾ ਖਾਨ ਤੋਂ ਇਲਾਵਾ ਕਈ ਹੋਰ ਦਿੱਗਜ ਕਲਾਕਾਰ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ।ਵੱਡੀ ਗਿਣਤੀ 'ਚ ਪੰਜਾਬੀ ਨੌਜਵਾਨਾਂ ਨੇ ਵੀ ਇਸ ਪ੍ਰਦਰਸ਼ਨ 'ਚ ਇੱਕ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ ਰੁਪਿੰਦਰ ਹਾਂਡਾ ਨੇ ਕਿਹਾ ਕਿ, 
" ਸਾਡੀ ਸਰਕਾਰ ਅੱਗੇ ਅਪੀਲ ਹੈ ਕਿ ਇਨ੍ਹਾਂ ਬਿੱਲਾਂ ਨੂੰ ਫੌਰੀ ਰੱਦ ਕੀਤਾ ਜਾਵੇ।ਜੇਕਰ ਐਸਾ ਨਾ ਹੋਇਆ ਤਾਂ ਅਸੀਂ ਦਿੱਲੀ ਤੱਕ ਜਾਵਾਂਗੇ ਅਤੇ ਕਿਸਾਨ ਵਿਰੋਧੀ ਬਿੱਲਾਂ ਦੀ ਖਿਲਾਫਤ ਕਰਾਂਗੇ। "
-
ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਮੁਹਾਲੀ 'ਚ ਪੰਜਾਬੀ ਕਲਾਕਾਰਾਂ ਕੀਤਾ ਵੱਡਾ ਇੱਕਠ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget