ਪੜਚੋਲ ਕਰੋ

ਕਿਸਾਨਾਂ ਨੇ ਮੋਦੀ ਸਰਕਾਰ ਸਾਹਮਣੇ ਰੱਖੀ ਇਹ ਸ਼ਰਤ, 31 ਜਥੇਬੰਦੀਆਂ ਦੀ ਮੀਟਿੰਗ 'ਚ ਹੋਏ ਇਹ ਫੈਸਲੇ

ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ 8 ਅਕਤੂਬਰ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਵਿਰੋਧ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਨਾਮਨਜ਼ੂਰ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਹ ਖੇਤੀ ਸਬੰਧੀ ਕਾਨੂੰਨ ਲਿਆ ਕੇ ਕਿਸਾਨੀ ਦਾ ਨਿਰਾਦਰ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਬਿਨਾਂ ਸ਼ਰਤ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲਵੇ। ਕਿਸਾਨ ਜਥੇਬੰਦੀਆਂ ਨੇ ਅਗਲੀ ਮੀਟਿੰਗ 15 ਅਕਤੂਬਰ ਨੂੰ ਰੱਖੀ ਹੈ। ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਸੁਪਰੀਮ ਕੋਰਟ ਗਈ ਲੱਖੋਵਾਲ ਯੂਨੀਅਨ ਨਾਲ ਹੁਣ ਕੋਈ ਨਾਤਾ ਨਹੀਂ ਰੱਖਿਆ ਜਾਵੇਗਾ। ਉਧਰ, ਪੰਜਾਬ ਵਿੱਚ ਹੋ ਰਹੇ ਅੰਦੋਲਨਾਂ ਨੂੰ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ 8 ਅਕਤੂਬਰ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੀਟਿੰਗ ਲਈ ਜਿਹੜੀ ਚਿੱਠੀ ਆਈ ਹੈ। ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭੇਜੀ ਗਈ ਹੈ ਇਸ ਦਾ ਮੰਤਰੀ ਜਾਂ ਸਰਕਾਰ ਨਾਲ ਕੋਈ ਨਾਤਾ ਨਹੀਂ ਹੈ। ਇਸ ਲਈ ਅਸੀਂ ਦਿੱਲੀ ਮੀਟਿੰਗ ਵਿੱਚ ਨਹੀਂ ਜਾਵਾਂਗੇ। ਕਿਸਾਨ ਜਥੇਬੰਦੀਆਂ ਹਰਿਆਣਾ ਕਿਸਾਨਾਂ ਦੇ ਨਾਲ ਹੋਏ ਲਾਠੀਚਾਰਜ 'ਤੇ 9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤੱਕ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨਗੇ ਅਤੇ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਜਥੇਬੰਦੀਆਂ ਨੇ ਫੈਸਲਾ ਲਿਆ ਕਿ ਜੇਕਰ ਸੱਤ ਦਿਨਾਂ ਦੇ ਅੰਦਰ ਅੰਦਰ ਖੇਤੀ ਕਾਨੂੰਨ ਖਿਲਾਫ ਮਤਾ ਪਾਸ ਨਹੀਂ ਕੀਤਾ ਤਾਂ ਬੀਜੇਪੀ ਲੀਡਰਾਂ ਵਾਂਗ ਕਿਸਾਨ ਕਾਂਗਰਸ ਦੇ ਲੀਡਰਾਂ ਦਾ ਵੀ ਘਿਰਾਓ ਕਰਨਗੇ ਅਤੇ ਉਨ੍ਹਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget