ਪੜਚੋਲ ਕਰੋ
Advertisement
ਕਿਸਾਨ ਦੀ ਮੌਤ ਮਗਰੋਂ ਕੈਪਟਨ ਸਰਕਾਰ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ
ਜਥੇਬੰਦੀਆਂ ਦੇ ਲੀਡਰਾਂ ਵੱਲੋਂ ਮੰਗ ਕੀਤੀ ਕਿ ਜਿਹੜੇ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਦਾ ਪ੍ਰਸ਼ਾਸਨ ਮੁਫ਼ਤ ਇਲਾਜ ਕਰਵਾਏ। ਦੂਜੇ ਪਾਸੇ ਜਿਹੜੇ ਕਿਸਾਨ ਮੁਖਤਿਆਰ ਸਿੰਘ (60) ਦੀ ਮੌਤ ਹੋ ਗਈ, ਉਸ ਨੂੰ ਮੁਆਵਜ਼ਾ ਦਿੱਤਾ ਜਾਵੇ।
ਬਠਿੰਡਾ: ਇੱਥੋਂ ਦੇ ਪਿੰਡ ਕੋਟਫੱਤਾ ਨਜ਼ਦੀਕ ਦੇਰ ਰਾਤ ਹੋਏ ਸੜਕ ਹਾਦਸੇ ਦੇ ਚੱਲਦਿਆਂ ਇੱਕ ਕਿਸਾਨ ਦੀ ਬੁੱਧਵਾਰ ਨੂੰ ਮੌਤ ਹੋ ਗਈ। ਇਸ ਦੇ ਚੱਲਦਿਆਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਆਈਟੀਆਈ ਪੁਲ 'ਤੇ ਜਾਮ ਲਾਇਆ ਗਿਆ।
ਜਥੇਬੰਦੀਆਂ ਦੇ ਲੀਡਰਾਂ ਵੱਲੋਂ ਮੰਗ ਕੀਤੀ ਕਿ ਜਿਹੜੇ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਦਾ ਪ੍ਰਸ਼ਾਸਨ ਮੁਫ਼ਤ ਇਲਾਜ ਕਰਵਾਏ। ਦੂਜੇ ਪਾਸੇ ਜਿਹੜੇ ਕਿਸਾਨ ਮੁਖਤਿਆਰ ਸਿੰਘ (60) ਦੀ ਮੌਤ ਹੋ ਗਈ, ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਜਥੇਬੰਦੀਆਂ ਵੱਲੋਂ 10 ਲੱਖ ਮੁਆਵਜ਼ਾ, ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਕਰਜ਼ਾ ਮੁਆਫ਼ ਕੀਤਾ ਜਾਵੇ।
ਵਟਸਐਪ 'ਤੇ ਪੀਐਮ ਮੋਦੀ ਖਿਲਾਫ ਪਾਈ ਅਪਮਾਨਜਨਕ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement