ਬਠਿੰਡਾ: ਇੱਥੋਂ ਦੇ ਪਿੰਡ ਕੋਟਫੱਤਾ ਨਜ਼ਦੀਕ ਦੇਰ ਰਾਤ ਹੋਏ ਸੜਕ ਹਾਦਸੇ ਦੇ ਚੱਲਦਿਆਂ ਇੱਕ ਕਿਸਾਨ ਦੀ ਬੁੱਧਵਾਰ ਨੂੰ ਮੌਤ ਹੋ ਗਈ। ਇਸ ਦੇ ਚੱਲਦਿਆਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਆਈਟੀਆਈ ਪੁਲ 'ਤੇ ਜਾਮ ਲਾਇਆ ਗਿਆ।


ਜਥੇਬੰਦੀਆਂ ਦੇ ਲੀਡਰਾਂ ਵੱਲੋਂ ਮੰਗ ਕੀਤੀ ਕਿ ਜਿਹੜੇ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਦਾ ਪ੍ਰਸ਼ਾਸਨ ਮੁਫ਼ਤ ਇਲਾਜ ਕਰਵਾਏ। ਦੂਜੇ ਪਾਸੇ ਜਿਹੜੇ ਕਿਸਾਨ ਮੁਖਤਿਆਰ ਸਿੰਘ (60) ਦੀ ਮੌਤ ਹੋ ਗਈ, ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਜਥੇਬੰਦੀਆਂ ਵੱਲੋਂ 10 ਲੱਖ ਮੁਆਵਜ਼ਾ, ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਕਰਜ਼ਾ ਮੁਆਫ਼ ਕੀਤਾ ਜਾਵੇ।


ਵਟਸਐਪ 'ਤੇ ਪੀਐਮ ਮੋਦੀ ਖਿਲਾਫ ਪਾਈ ਅਪਮਾਨਜਨਕ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ