ਪੜਚੋਲ ਕਰੋ

ਸਾਵਧਾਨ! ਖੇਤਾਂ ਵੱਲ ਗੇੜਾ ਮਾਰਨ ਇਕੱਲੇ ਨਾ ਨਿਕਲਿਓ, ਖੁੰਖਾਰ ਕੁੱਤਿਆਂ ਦੇ ਬਣ ਸਕਦੇ ਹੋ ਸ਼ਿਕਾਰ

ਪੰਜਾਬ ਦੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਇੰਨਾ ਵਧ ਗਿਆ ਹੈ ਕਿ ਹੁਣ ਖੇਤਾਂ ਵੱਲ ਗੇੜਾ ਮਾਰਨਾ ਵੀ ਔਖਾ ਹੋ ਗਿਆ। ਲੰਘੇ ਦਿਨ ਸਮਾਣਾ ਨੇੜਲੇ ਪਿੰਡ ਮਵੀ ਸੱਪਾਂ ਵਿੱਚ ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾ ਲਿਆ। ਕੁੱਤਿਆਂ ਨੇ ਕਿਸਾਨ ਦੇ ਹਾਲਤ ਇੰਨੀ ਵਿਗਾੜ ਦਿੱਤੀ ਕਿ ਉਸ ਦੀ ਮੌਤ ਹੋ ਗਈ।

ਪਟਿਆਲਾ: ਪੰਜਾਬ ਦੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਇੰਨਾ ਵਧ ਗਿਆ ਹੈ ਕਿ ਹੁਣ ਖੇਤਾਂ ਵੱਲ ਗੇੜਾ ਮਾਰਨਾ ਵੀ ਔਖਾ ਹੋ ਗਿਆ। ਲੰਘੇ ਦਿਨ ਸਮਾਣਾ ਨੇੜਲੇ ਪਿੰਡ ਮਵੀ ਸੱਪਾਂ ਵਿੱਚ ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾ ਲਿਆ। ਕੁੱਤਿਆਂ ਨੇ ਕਿਸਾਨ ਦੇ ਹਾਲਤ ਇੰਨੀ ਵਿਗਾੜ ਦਿੱਤੀ ਕਿ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਨਿਰਮਲ ਸਿੰਘ (59) ਵਾਸੀ ਮਵੀ ਸੱਪਾਂ ਦੇ ਪੁੱਤਰ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਘਰੋਂ ਖੇਤਾਂ ਨੂੰ ਗਿਆ ਸੀ। ਘਰੋਂ ਕੁਝ ਦੂਰ ਆਵਾਰਾ ਕੁੱਤੇ ਘੁੰਮ ਰਹੇ ਸਨ ਤੇ ਦੇਖਦਿਆਂ ਹੀ ਉਸ ’ਤੇ ਝਪਟ ਪਏ। ਪਰਿਵਾਰ ਨੂੰ ਜਦ ਤੱਕ ਹਾਦਸੇ ਬਾਰੇ ਪਤਾ ਲੱਗਾ ਤੇ ਉਹ ਮੌਕੇ ਉਤੇ ਪਹੁੰਚੇ, ਕਿਸਾਨ ਦੀ ਮੌਤ ਹੋ ਚੁੱਕੀ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਦੀ ਬਹੁਤ ਦਹਿਸ਼ਤ ਹੈ। ਪ੍ਰਸ਼ਾਸਨ ਨੂੰ ਇਨ੍ਹਾਂ ਬਾਰੇ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਖ਼ੁਦ ਇਨ੍ਹਾਂ ਕੁੱਤਿਆਂ ਨੂੰ ਗੋਲੀਆਂ ਮਾਰ ਦੇਣਗੇ। ਦਰਅਸਲ ਕੁੱਤਿਆਂ ਵੱਲੋਂ ਬੱਚਿਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਇਹ ਮਾਮਲਾ ਵਿਧਾਨ ਸਭਾ ਤੱਕ ਵੀ ਪਹੁੰਚ ਚੁੱਕਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget