ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦਿੱਲੀ ਮੋਰਚੇ 'ਚ ਜਾਂਦੇ ਕਿਸਾਨਾਂ ਦਾ ਜਥਾ ਸੜਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ
ਦਿੱਲੀ ਮੋਰਚੇ ਤੇ ਜਾਂਦੇ ਹੋਏ ਕਿਸਾਨਾਂ ਦਾ ਜਥਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੈਕਟਰ-ਟਰਾਲੀ ਦੀ ਟੱਕਰ ਮਗਰੋਂ ਗੁਰਦਾਸਪੁਰ ਦੇ ਪਿੰਡ ਨਰਪੁਰ ਦੇ ਕਿਸਾਨ ਦੀ ਮੌਤ ਹੋ ਗਈ।
![ਦਿੱਲੀ ਮੋਰਚੇ 'ਚ ਜਾਂਦੇ ਕਿਸਾਨਾਂ ਦਾ ਜਥਾ ਸੜਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ Farmer killed in road accident while going to Delhi Protest in Gurdaspur ਦਿੱਲੀ ਮੋਰਚੇ 'ਚ ਜਾਂਦੇ ਕਿਸਾਨਾਂ ਦਾ ਜਥਾ ਸੜਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ](https://feeds.abplive.com/onecms/images/uploaded-images/2021/02/22/7eaafff6bd481fc7348c89e6c4e2a14c_original.jpg?impolicy=abp_cdn&imwidth=1200&height=675)
ਸੜਕ ਹਾਦਸੇ 'ਚ ਕਿਸਾਨ ਦੀ ਮੌਤ
ਗੁਰਦਾਸਪੁਰ: ਦਿੱਲੀ ਮੋਰਚੇ ਤੇ ਜਾਂਦੇ ਹੋਏ ਕਿਸਾਨਾਂ ਦਾ ਜਥਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੈਕਟਰ-ਟਰਾਲੀ ਦੀ ਟੱਕਰ ਮਗਰੋਂ ਗੁਰਦਾਸਪੁਰ ਦੇ ਪਿੰਡ ਨਰਪੁਰ ਦੇ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਦੀ ਪਛਾਣ 55 ਸਾਲਾ ਜਾਗੀਰ ਸਿੰਘ ਵਾਸੀ ਪਿੰਡ ਨੂਰਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਟਰੱਕ ਨਾਲ ਟਰੈਕਟਰ ਦੀ ਟੱਕਰ ਕਾਰਨ ਕਿਸਾਨ ਟਰਾਲੀ ਵਿੱਚੋਂ ਬਾਹਰ ਡਿੱਗ ਪਿਆ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਕਿਸਾਨ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਗਈ ਹੈ ਜਿੱਥੇ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)