ਪੜਚੋਲ ਕਰੋ

ਕਿਸਾਨ ਲੀਡਰ ਬਲਬੀਰ ਰਾਜੇਵਾਲ ਦੇ ਦਾਅਵੇ ਨਾਲ 'ਆਪ' 'ਚ ਮੱਚੀ ਖਲਬਲੀ

ਰਾਜੇਵਾਲ ਨੇ ਗੱਠਜੋੜ ਬਾਰੇ ਕਿਹਾ ਹੈ ਕਿ ਅਸੀਂ ਅਜੇ ਕੋਈ ਫ਼ੈਸਲਾ ਨਹੀਂ ਲਿਆ। ਅਸੀਂ ਉਨ੍ਹਾਂ ਨੂੰ ਉਮੀਦਵਾਰਾਂ ਦੀ ਸੂਚੀ ਵੀ ਨਹੀਂ ਦਿੱਤੀ। ਰਾਜੇਵਾਲ ਦੇ ਇਸ ਬਿਆਨ ਤੋਂ ਬਾਅਦ 'ਆਪ' ਉਮੀਦਵਾਰਾਂ 'ਚ ਹਲਚਲ ਮੱਚ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚਾ ਦੇ ਲੀਰਡ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (AAP) ਨਾਲ ਗਠਜੋੜ ਹੁੰਦਾ ਹੈ ਤਾਂ ਉਮੀਦਵਾਰ ਬਦਲ ਦਿੱਤੇ ਜਾਣਗੇ। ਰਾਜੇਵਾਲ ਨੇ ਕਿਹਾ ਹੈ ਕਿ AAP ਵਾਲੇ ਕਹਿ ਰਹੇ ਹਨ ਕਿ ਤੁਸੀਂ ਸਾਡੇ ਨਾਲ ਆਓ, ਅਸੀਂ ਉਮੀਦਵਾਰ ਬਦਲ ਦਿਆਂਗੇ। ਰਾਜੇਵਾਲ ਦੇ ਇਸ ਦਾਅਵੇ ਨਾਲ 'ਆਪ' ਦੇ ਐਲਾਨੇ ਜਾ ਚੁੱਕੇ ਉਮੀਦਵਾਰਾਂ ਵਿੱਚ ਖਲਬਲੀ ਮੱਚ ਗਈ ਹੈ।

ਰਾਜੇਵਾਲ ਨੇ ਗੱਠਜੋੜ ਬਾਰੇ ਕਿਹਾ ਹੈ ਕਿ ਅਸੀਂ ਅਜੇ ਕੋਈ ਫ਼ੈਸਲਾ ਨਹੀਂ ਲਿਆ। ਅਸੀਂ ਉਨ੍ਹਾਂ ਨੂੰ ਉਮੀਦਵਾਰਾਂ ਦੀ ਸੂਚੀ ਵੀ ਨਹੀਂ ਦਿੱਤੀ। ਰਾਜੇਵਾਲ ਦੇ ਇਸ ਬਿਆਨ ਤੋਂ ਬਾਅਦ 'ਆਪ' ਉਮੀਦਵਾਰਾਂ 'ਚ ਹਲਚਲ ਮੱਚ ਗਈ ਹੈ। ਖ਼ਾਸ ਕਰਕੇ ਪੇਂਡੂ ਖੇਤਰਾਂ 'ਚ ਜ਼ਿਆਦਾ ਹਲਚਲ ਹੈ, ਕਿਉਂਕਿ ਇਹ ਸੀਟਾਂ ਕਿਸਾਨ ਆਗੂਆਂ ਦੇ ਨਿਸ਼ਾਨੇ 'ਤੇ ਹਨ। ਉਂਝ ਪਿਛਲੇ ਦਿਨੀਂ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਹਿ ਚੁੱਕੇ ਹਨ ਕਿ ਗੱਠਜੋੜ ਦੀ ਕੋਈ ਸੰਭਵਨਾ ਨਹੀਂ ਹੈ।

ਦੱਸ ਦਈਏ ਕਿ ਪੰਜਾਬ 'ਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 96 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 10 ਮੌਜੂਦਾ ਵਿਧਾਇਕਾਂ ਦੇ ਨਾਲ-ਨਾਲ ਸਾਬਕਾ ਅਫ਼ਸਰਾਂ ਤੇ ਪੰਜਾਬੀ ਗਾਇਕਾਂ 'ਤੇ ਵੀ ਦਾਅ ਖੇਡਿਆ ਗਿਆ ਹੈ। ਹੁਣ ਸਿਰਫ਼ 21 ਸੀਟਾਂ 'ਤੇ ਉਮੀਦਵਾਰ ਐਲਾਨੇ ਜਾਣੇ ਹਨ। ਅਜਿਹੇ 'ਚ ਜੇਕਰ 'ਆਪ' ਆਪਣੀ ਐਲਾਨਿਆਂ ਸੀਟਾਂ ਤੋਂ ਉਮੀਦਵਾਰਾਂ ਨੂੰ ਹਟਾਉਂਦੀ ਹੈ ਤਾਂ ਫਿਰ 'ਆਪ' ਅੰਦਰ ਵੱਡਾ ਕਲੇਸ਼ ਸ਼ੁਰੂ ਹੋ ਸਕਦਾ ਹੈ।

ਪੰਜਾਬ 'ਚ ਕਿਸਾਨ ਅੰਦੋਲਨ ਦੇ ਆਗੂਆਂ ਸੰਯੁਕਤ ਸਮਾਜ ਮੋਰਚਾ ਤੇ 'ਆਪ' ਵਿਚਾਲੇ ਗਠਜੋੜ ਦੀ ਚਰਚਾ ਹੈ। ਹਾਲਾਂਕਿ ਅਜੇ ਤਕ ਇਸ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ। ਇਸ ਦਾ ਮੁੱਖ ਕਾਰਨ ਚੋਣ ਨਿਸ਼ਾਨ ਨੂੰ ਦੱਸਿਆ ਜਾ ਰਿਹਾ ਹੈ। 'ਆਪ' ਚਾਹੁੰਦੀ ਹੈ ਕਿ ਕਿਸਾਨ ਆਗੂ ਉਨ੍ਹਾਂ ਦੇ ਚੋਣ ਨਿਸ਼ਾਨ ਝਾੜੂ 'ਤੇ ਚੋਣ ਲੜਨ ਤਾਂ ਜੋ ਉਹ ਜਿੱਤ ਤੋਂ ਬਾਅਦ ਪਾਰਟੀ ਨਾ ਬਦਲ ਸਕਣ। ਦੂਜੇ ਪਾਸੇ ਕਿਸਾਨ ਆਗੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਰਵਾਇਤੀ ਸਿਆਸੀ ਪਾਰਟੀ ਦਾ ਟੈਗ ਨਾ ਲੱਗੇ।
 
 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget