ਪੜਚੋਲ ਕਰੋ

ਕਿਸਾਨ ਲੀਡਰਾਂ ਨੇ ਵਿਦੇਸ਼ਾਂ ਤੋਂ ਫੰਡਾਂ ਬਾਰੇ ਦਿੱਤਾ ਮੋਦੀ ਸਰਕਾਰ ਨੂੰ ਜਵਾਬ

ਕਿਸਾਨ ਜਥੇਬੰਦੀਆਂ ਨੇ ਅੱਜ ਮੋਦੀ ਸਰਕਾਰ ਉੱਪਰ ਅੰਦੋਲਨ ਨੂੰ ਦਬਾਉਣ ਦੀ ਸਾਜ਼ਿਸ ਦੇ ਗੰਭੀਰ ਇਲਜ਼ਾਮ ਲਾਏ ਹਨ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਦੇ ਕਾਰੋਬਾਰਾਂ 'ਤੇ ਛਾਪੇ ਮਾਰ ਰਹੀ ਹੈ।

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਨੇ ਅੱਜ ਮੋਦੀ ਸਰਕਾਰ ਉੱਪਰ ਅੰਦੋਲਨ ਨੂੰ ਦਬਾਉਣ ਦੀ ਸਾਜ਼ਿਸ ਦੇ ਗੰਭੀਰ ਇਲਜ਼ਾਮ ਲਾਏ ਹਨ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਦੇ ਕਾਰੋਬਾਰਾਂ 'ਤੇ ਛਾਪੇ ਮਾਰ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੂੰ ਵਿਦੇਸ਼ਾਂ ਵਿੱਚੋਂ ਫੰਡ ਮਿਲਣ ਦੇ ਇਲਜ਼ਾਮ ਲਾ ਕੇ ਕਾਰਵਾਈ ਦੇ ਡਰਾਵੇ ਦੇ ਰਹੀ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਐਨਆਰਆਈਜ਼ ਭਰਾਵਾਂ ਨੇ ਫੰਡ ਦਿੱਤੇ ਹਨ ਜੋ ਕਿਸਾਨ ਅੰਦੋਲਨ ਵਿੱਚ ਖਰਚੇ ਗਏ ਹਨ। ਉਨ੍ਹਾਂ ਕਿਸੇ ਸਿਆਸੀ ਪਾਰਟੀ ਜਾਂ ਅਫਸਰਾਂ ਤੋਂ ਫੰਡ ਨਹੀਂ ਲਏ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਬੀਜੇਪੀ ਕਾਰਪੋਰੇਟ ਘਰਾਣਿਆਂ ਤੋਂ ਫੰਡ ਲੈ ਕੇ ਚੋਣਾਂ ਲੜਦੀ ਹੈ। ਕਿਸਾਨ ਲੀਡਰਾਂ ਨੇ ਇਲਜ਼ਾਮ ਲਾਏ ਪ੍ਰਧਾਨ ਮੰਤਰੀ ਕੋਝੀਆਂ ਚਾਲਾਂ ਚੱਲ ਕਿ ਕਿਸਾਨਾਂ ਨੂੰ ਪਾੜ ਰਹੇ ਹਨ। ਉਨ੍ਹਾਂ ਜਾਣਬੁੱਝ ਕੇ ਪ੍ਰਚਾਰ ਕਰ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨ ਪੱਖੀ ਹਨ ਜਦੋਂਕਿ ਸਰਕਾਰ ਨੇ ਖੁਦ ਮੰਨਿਆ ਹੈ ਕਿ ਖੇਤੀ ਕਾਨੂੰਨਾਂ ਵਿੱਚ ਖਾਮੀਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਾਪਸ ਕਰਾਉਣ ਤੱਕ ਸੰਘਰਸ਼ ਚੱਲਦਾ ਰਹੇਗਾ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget