ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Farmer Protest: ਕਿਸਾਨ ਲੀਡਰਾਂ ਨੂੰ ਦਿੱਲੀ ਏਅਰਪੋਰਟ 'ਤੇ ਜਹਾਜ਼ ਚੜ੍ਹਣ ਤੋਂ ਰੋਕਿਆ, 'ਸ੍ਰੀ ਸਾਹਿਬ ਦਾ ਮੁੱਦਾ ਬਣਾ ਕੇ ਕਰਵਾਇਆ ਗ਼ੁਲਾਮੀ ਦਾ ਅਹਿਸਾਸ'

ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ 'ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ ਵਿੱਚ ਕਿਸਾਨ ਅੰਦੋਲਨ ਦੇ ਪਸਾਰ ਤੋਂ ਡਰੀ ਹੋਈ ਹੈ।

Farmer Protest: ਤਾਮਿਲਨਾਡੂ ਦੇ ਤਿਰੂਚਿਰਾਪੱਲੀ ਤੇ ਪੁਡੂਚੇਰੀ 'ਚ ਆਯੋਜਿਤ ਕਿਸਾਨ ਮਹਾਪੰਚਾਇਤਾਂ 'ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ 'ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ ਵਿੱਚ ਕਿਸਾਨ ਅੰਦੋਲਨ ਦੇ ਪਸਾਰ ਤੋਂ ਡਰੀ ਹੋਈ ਹੈ।

ਦਰਅਸਲ, ਕਿਸਾਨ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ 'ਚ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ 'ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਤੇ ਸੁਖਦੇਵ ਸਿੰਘ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ।

ਦਰਅਸਲ, ਸ੍ਰੀ ਸਾਹਿਬ ਨੂੰ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਮੁੱਦਾ ਬਣਾਇਆ। ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਬਲਦੇਵ ਸਿੰਘ ਸਿਰਸਾ ਸ੍ਰੀ ਸਾਹਿਬ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਸ੍ਰੀ ਸਾਹਿਬ ਨਹੀਂ ਸੀ, ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ।

ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਸੁਰੱਖਿਆ ਮੁਲਾਜ਼ਮਾਂ ਨੇ ਸ੍ਰੀ ਸਾਹਿਬ ਨੂੰ ਹੀ ਮੁੱਦਾ ਬਣਾ ਕੇ ਰੋਕਿਆ ਹੈ। ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਦੱਖਣੀ ਭਾਰਤ ਵਿੱਚ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਤਾਰ ਤੋਂ ਡਰੀ ਹੋਈ ਹੈ। ਸਰਕਾਰ ਤਾਨਾਸ਼ਾਹੀ ਵਿੱਚ ਆ ਗਈ ਹੈ।

ਹਾਲ ਹੀ ਵਿੱਚ 15 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਤਾਮਿਲਨਾਡੂ ਦੇ 17 ਜ਼ਿਲ੍ਹਿਆਂ ਅਤੇ ਕਰਨਾਟਕ ਦੇ 15 ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਵੱਡੀਆਂ ਮਹਾਂਪੰਚਾਇਤਾਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦੇ ਮੁੱਦੇ 'ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਠਾਈ ਜਾ ਰਹੀ ਆਵਾਜ਼ ਕਾਰਨ ਭਾਜਪਾ ਸਰਕਾਰ 'ਚ ਦਹਿਸ਼ਤ ਦਾ ਮਾਹੌਲ ਹੈ। ਕਿਸਾਨ ਅੰਦੋਲਨ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਘਬਰਾਹਟ ਵਿੱਚ ਆ ਕੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ

Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ

Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ

Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...

ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Punjab News: ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ, ਸੂਬਾ ਸਰਕਾਰ ਨੇ ਮਾਲੀ ਸਹਾਇਤਾ ਦੇਣ ਦਾ ਕੀਤਾ ਐਲਾਨ

Asia Cup 2025 ਲਈ 15 ਮੈਂਬਰੀ ਟੀਮ ਇੰਡੀਆ ਹੋਈ Fix! ਸੂਰਿਆ ਬਣੇ ਕਪਤਾਨ, ਰੈੱਡੀ, ਪਰਾਗ, ਸੰਜੂ ਤੇ ਅਰਸ਼ਦੀਪ ਨੂੰ ਮਿਲਿਆ ਮੌਕਾ

ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ

Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Embed widget