Farmers Protest: ਕਿਸਾਨ ਅੰਦੋਲਨ ਨੂੰ ਮਿਲੇਗਾ ਵੱਡਾ ਹੁਲਾਰਾ! 37 ਹੋਰ ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ

Farmers Protest: ਸੰਯੁਕਤ ਕਿਸਾਨ ਮੋਰਚਾ ਨੇ ਇਸ ਸਬੰਧੀ ਅੱਜ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।

Farmers Protest: ਕਿਸਾਨ ਅੰਦੋਲਨ ਨੂੰ ਅੱਜ ਵੱਡਾ ਹੁਲਾਰਾ ਮਿਲ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਅਧੀਨ 37 ਕਿਸਾਨ ਜਥੇਬੰਦੀਆਂ ਅੱਜ ਵੱਡਾ ਐਲਾਨ ਕਰਨਗੀਆਂ। ਸੰਯੁਕਤ ਕਿਸਾਨ ਮੋਰਚਾ ਨੇ ਇਸ ਸਬੰਧੀ ਅੱਜ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ

Related Articles