ਪੜਚੋਲ ਕਰੋ

Farmer Protest: ਕਿਸਾਨ ਅੰਦੋਲਨ ਦੇ ਚਲਦਿਆਂ ਇੱਕ ਹੋਰ ਕਿਸਾਨ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਰਕੇ ਹੁਣ ਤੱਕ ਕਈਆਂ ਦੀ ਹੋਈ ਮੌਤ

ਸ਼ੁੱਕਰਵਾਰ ਨੂੰ ਕਸ਼ਮੀਰ ਲਾਲ ਵਾਪਸ ਜਲਾਲਾਬਾਦ ਆਪਣੇ ਘਰ ਪਰਤ ਆਇਆ। ਇਸ ਤੋਂ ਬਾਅਦ ਬੀਤੇ ਦਿਨੀਂ ਉਹ ਸਾਰਾ ਦਿਨ ਮਾਹਮੂ ਜੋਈਆ ਟੋਲ ਪਲਾਜ਼ੇ 'ਤੇ ਧਰਨੇ ਵਿਚ ਸ਼ਾਮਲ ਰਿਹਾ।

ਫਾਜ਼ਿਲਕਾ: ਦਿੱਲੀ ਕਿਸਾਨ ਅੰਦੋਲਨ ਦੇ ਵਿੱਚ ਕਿਸਾਨਾਂ ਦੀਆਂ ਮੌਤਾਂ ਦਾ ਲਗਾਤਾਰ ਸਿਲਸਿਲਾ ਜਾਰੀ ਹੈ ਬੀਤੇ ਦਿਨੀਂ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ਦੇ ਇੱ ਵਕੀਲ ਵੱਲੋਂ ਜ਼ਹਿਰੀਲੀ ਚੀਜ਼ ਖਾਕੇ ਟਿਕਰੀ ਬਾਰਡਰ 'ਤੇ ਸੁਸਾਈਡ ਦੀ ਖ਼ਬਰ ਆਈ ਸੀ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਹੀ ਪਿੰਡ ਮਾਹਮੂ ਜੋਈਆਂ ਦੇ ਰਹਿਣ ਵਾਲੇ 65 ਸਾਲਾ ਕਸ਼ਮੀਰ ਲਾਲ ਦੀ ਮੌਤ ਹੋ ਗਈ। ਦੱਸ ਦਈਏ ਕਿ ਕਸ਼ਮੀਰ ਲਾਲ ਬੀਤੀ 28 ਤਾਰੀਖ ਨੂੰ ਦਿੱਲੀ ਗਿਆ ਸੀ 31 ਦਸੰਬਰ ਨੂੰ ਉਸ ਦੀ ਹਾਲਤ ਖ਼ਰਾਬ ਹੋ ਗਈ ਅਤੇ ਉਸ ਨੂੰ ਬਹਾਦੁਰਗੜ੍ਹ ਦੇ ਸਰਕਾਰੀ ਹਸਪਤਾਲ ' ਇਲਾਜ ਲਈ ਭਰਤੀ ਕਰਵਾਇਆ ਗਿਆ ਇਸ ਦੌਰਾਨ ਡਾਕਟਰਾਂ ਨੇ ਉਸ ਵੱਲੋਂ ਛਾਤੀ ਵਿੱਚ ਦਰਦ ਦਾ ਚੈੱਕਅੱਪ ਕਰ ਦਵਾਈ ਦਿੱਤੀ ਗਈ ਉਸ ਤੋਂ ਅਗਲੇ ਹੀ ਦਿਨ ਯਾਨੀ ਸ਼ੁੱਕਰਵਾਰ ਨੂੰ ਕਸ਼ਮੀਰ ਲਾਲ ਵਾਪਸ ਜਲਾਲਾਬਾਦ ਆਪਣੇ ਘਰ ਪਰਤ ਆਇਆ। ਇਸ ਤੋਂ ਬਾਅਦ ਬੀਤੇ ਦਿਨੀਂ ਉਹ ਸਾਰਾ ਦਿਨ ਮਾਹਮੂ ਜੋਈਆ ਟੋਲ ਪਲਾਜ਼ੇ 'ਤੇ ਧਰਨੇ ਵਿਚ ਸ਼ਾਮਲ ਰਿਹਾ। ਪਰ ਦੇਰ ਸ਼ਾਮ ਅੱਠ ਵਜੇ ਦੇ ਕਰੀਬ ਧਰਨੇ ਤੋਂ ਵਾਪਸ ਘਰ ਵੱਲ ਜਾਂਦੇ ਹੋਏ ਅਚਾਨ ਇੱਕ ਵਾਰ ਫੇਰ ਉਸ ਦੀ ਤਬੀਅਤ ਖ਼ਰਾਬ ਹੋ ਗਈ ਜਿਸ 'ਤੇ ਉਸ ਨੂੰ ਨਿੱਜੀ ਹਸਪਤਾਲ ਉਪਚਾਰ ਦੇ ਲਈ ਲੈ ਕੇ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਾ ਕਾਰਨ ਹਾਰਟ ਅਟੈਕ ਹੈ। Farmers Protest: ਕਿਸਾਨਾਂ ਵਲੋਂ ਕੇਂਦਰ ਨੂੰ ਦੋ ਟੂਕ, ਮੰਗਾਂ ਨਾ ਮਨਣ 'ਤੇ 23 ਜਨਵਰੀ ਨੂੰ ਸੂਬਿਆਂ ਦੇ ਰਾਜਪਾਲ ਹਾਊਸ ਵੱਲ ਕਰਨਗੇ ਮਾਰਚ ਫਿਲਹਾਲ ਕਿਸਾਨ ਦੀ ਦੇਹ ਉਸ ਦੇ ਘਰ ਪਿੰਡ ਮਾਹਮੂ ਜੋਈਆ ਤੋਂ ਫਾਜ਼ਿਲਕਾ ਦੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਇਸ ਮੌਕੇ ਪਰਿਵਾਰ ਦੇ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਹਿਦ ਕਿਸਾਨ ਕਸ਼ਮੀਰ ਲਾਲ ਦੀ ਮੌਤ ਨੂੰ ਕਿਸਾਨ ਅੰਦੋਲਨ ਵਿੱਚ ਹੋਈ ਸ਼ਹਾਦਤ ਦੱਸਿਆ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਮ੍ਰਿਤਕ ਕਸ਼ਮੀਰ ਲਾਲ ਦੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget