ਪੜਚੋਲ ਕਰੋ

ਕਿਸਾਨਾਂ ਦੀ ਸਰਕਾਰ ਨੂੰ ਅਪੀਲ, ਸਰਕਾਰ ਪਰਾਲੀ ਸੰਭਾਲੇ, ਅਸੀਂ ਨਹੀਂ ਲਗਾਵਾਂਗੇ ਅੱਗ

ਦਿੱਲੀ 'ਚ ਲਗਾਤਾਰ ਵਧ ਰਹੇ ਧੂੰਏ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਲਈ ਜ਼ਿੰਮੇਵਾਰ ਦੱਸੀਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਸੋਚਣ ਦੀ ਅਪੀਲ ਕੀਤੀ ਸੀ।

ਅੰਮ੍ਰਿਤਸਰ: ਦਿੱਲੀ 'ਚ ਲਗਾਤਾਰ ਵਧ ਰਹੇ ਧੂੰਏ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਲਈ ਜ਼ਿੰਮੇਵਾਰ ਦੱਸੀਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਸੋਚਣ ਦੀ ਅਪੀਲ ਕੀਤੀ ਸੀ। ਧਰ ਹੀ ਪੰਜਾਬ ਦੇ ਕਿਸਾਨਾਂ ਨੇ ਇਸ 'ਤੇ ਆਪਣੀ ਮਜਬੂਰੀ ਦੱਸਦੇ ਹੋਏ ਕਿਹਾ ਕਿ ਸਾਡੇ ਕੋਲ ਕੋਈ ਹੋਰ ਹਿੱਲਾ ਵੀ ਹੀਂ ਬਚਦਾ, ਕਿਉਂਕਿ ਸਰਕਾਰ ਸਾਡੀ ਬਾਂਹ ਕਦੇ ਵੀ ਨਹੀਂ ਫੜਦੀ। ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਈ ਗਈ ਸੀ ਇਸ 'ਤੇ ਜਦੋਂ ਏਬੀਪੀ ਸਾਂਝਾ ਨੇ ਕਿਸਾਨਾਂ ਦੀ ਪ੍ਰਤੀਕਿਰਿਆ ਜਾਣਨੀ ਚਾਹੀ ਤਾਂ ਕਿਸਾਨਾਂ ਨੇ ਦੱਸਿਆ ਕਿ ਜੇਕਰ ਉਹ ਪਰਾਲੀ ਨਾ ਸਾੜਨ ਤਾਂ ਉਨ੍ਹਾਂ ਕੋਲੋਂ ਕੋਈ ਵੀ ਚਾਰਾ ਨਹੀਂ ਬਚਦਾ ਜਾਂ ਤਾਂ ਸਰਕਾਰ ਇਸ ਪਰਾਲੀ ਨੂੰ ਸੰਭਾਲਣ ਲਈ ਸਾਡੀ ਮਦਦ ਕਰੇ ਜਾਂ ਸਾਨੂੰ ਪ੍ਰਤੀ ਏਕੜ ਇਸ ਦੇ ਲਈ ਯੋਗ ਮੁਆਵਜ਼ਾ ਦੇਵੇ ਤਾਂ ਕਿ ਅਸੀਂ ਇਸ ਪਰਾਲੀ ਨੂੰ ਟਿਕਾਣੇ ਲਾ ਸਕੀਏ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਾਡੇ ਕੋਲ ਤਾਂ ਲੇਬਰ ਵੀ ਨਹੀਂ ਅਤੇ ਲੇਬਰ ਨੂੰ ਦੇਣ ਲਈ ਪੈਸੇ ਵੀ ਨਹੀਂ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸੀਂ ਪਰਾਲੀ ਨਹੀਂ ਸਾੜਦੇ ਜਾਂ ਤਾਂ ਫਿਰ ਸਾਡੀ ਕਣਕ ਦੀ ਫਸਲ ਲੇਟ ਹੋ ਜਾਂਦੀ ਹੈ ਕਿਸਾਨ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਆਪ ਵੱਡੀ ਮੁਸ਼ਕਿਲ ਦੇ 'ਚ ਹਨ ਅਤੇ ਉਨ੍ਹਾਂ ਨੂੰ ਇਹ ਵੀ ਪਤਾ ਹੈ ਕਿ ਪਰਾਲੀ ਸਾੜਨ ਨਾਲ ਜ਼ਮੀਨ ਦਾ ਵੀ ਨੁਕਸਾਨ ਹੁੰਦਾ ਹੈ ਪਰ ਉਨ੍ਹਾਂ ਦੇ ਕੋਲ ਕੋਈ ਵੀ ਹੱਲ ਨਾ ਹੋਣ ਕਰਕੇ ਉਹ ਮਜਬੂਰ ਹਨ। ਦਿੱਲੀ 'ਚ ਲਗਾਤਾਰ ਵਧ ਰਹੇ ਪ੍ਰਦੂਸ਼ਣ 'ਤੇ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਕਦੀ ਵੀ ਏਨੇ ਵੱਡੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਹੋ ਸਕਦੀ ਕਿਉਂਕਿ ਪੰਜਾਬ ਦੇ ਕਿਸੇ ਵੀ ਸ਼ਹਿਰ 'ਚ ਤਾਂ ਇਨ੍ਹਾਂ ਧੂੰਆਂ ਇਕੱਠਾ ਨਹੀਂ ਹੋਇਆ ਤਾਂ ਫਿਰ ਇਕੱਠਾ ਹੋਇਆ ਉਸ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਕਿਵੇਂ ਹਨ ਦਿੱਲੀ ਦੇ ਟ੍ਰੈਫਿਕ ਹੀ ਇਸ ਲਈ ਜ਼ਿੰਮੇਵਾਰ ਹੈ

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget