ਪੜਚੋਲ ਕਰੋ

ਮੋਦੀ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਅੱਜ ਦੇਸ਼ ਭਰ ਦੇ ਕਿਸਾਨਾਂ ਦਾ ਵੱਡਾ ਐਕਸ਼ਨ

ਪੰਜਾਬ 'ਚ ਮਾਲ ਗੱਡੀਆਂ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਸ਼ਟਰਪਤੀ ਨੂੰ ਇੱਕ ਲੱਖ ਈਮੇਲ ਭੇਜੇ ਜਾਣਗੇ। AIKSCC ਦੇ ਕਨਵੀਨਰ ਵੀਐਮ ਸਿੰਘ ਨੇ ਕਿਸਾਨ ਯੂਨੀਅਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਈਮੇਲ ਦੇਸ਼ ਭਰ ਦੇ ਕਿਸਾਨਾਂ ਸਮੇਤ ਸਾਰੇ ਖੇਤਰਾਂ ਦੇ ਲੋਕਾਂ ਵੱਲੋਂ ਭੇਜੇ ਜਾਣਗੇ।

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਪਰ ਕੇਂਦਰ ਕਿਸਾਨਾਂ ਦੀ ਆਵਾਜ਼ ਅਣਸੁਣੀ ਕਰ ਰਿਹਾ ਹੈ। ਅਜਿਹੇ 'ਚ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ (AIKSCC) ਨੇ ਐਲਾਨ ਕੀਤਾ ਹੈ ਕਿ ਉਹ ਵੀਰਵਾਰ ਪੰਜਾਬ ਦੇ ਕਿਸਾਨਾਂ (Farmer Agitation) ਅੰਦੋਲਨ ਦੇ ਹੱਕ 'ਚ ਏਕਤਾ ਦਿਵਸ ਮਨਾਏਗੀ।

ਇੱਕ ਮੀਟਿੰਗ ਦੌਰਾਨ ਲਏ ਇਸ ਫੈਸਲੇ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਪੰਜਾਬ 'ਚ ਮਾਲ ਗੱਡੀਆਂ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਸ਼ਟਰਪਤੀ ਨੂੰ ਇੱਕ ਲੱਖ ਈਮੇਲ ਭੇਜੇ ਜਾਣਗੇ। AIKSCC ਦੇ ਕਨਵੀਨਰ ਵੀਐਮ ਸਿੰਘ ਨੇ ਕਿਸਾਨ ਯੂਨੀਅਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਈਮੇਲ ਦੇਸ਼ ਭਰ ਦੇ ਕਿਸਾਨਾਂ ਸਮੇਤ ਸਾਰੇ ਖੇਤਰਾਂ ਦੇ ਲੋਕਾਂ ਵੱਲੋਂ ਭੇਜੇ ਜਾਣਗੇ। ਉਨ੍ਹਾਂ ਮਾਲ ਗੱਡੀਆਂ ਨਾ ਚਲਾਉਣ, ਪੰਜਾਬ 'ਚ ਕਿਸਾਨ ਸੰਘਰਸ਼ ਨੂੰ ਦਬਾਉਣ ਦੇ ਯਤਨਾਂ, ਕੋਲੇ ਤੇ ਹੋਰ ਲੋੜੀਂਦੇ ਸਾਮਾਨ ਦੀ ਆਮਦ ਰੋਕਣ ਦੇ ਕੇਂਦਰ ਸਰਕਾਰ ਦੇ ਕਦਮ ਦਾ ਤਿੱਖਾ ਵਿਰੋਧ ਕੀਤਾ ਹੈ।

ਪੰਜਾਬ 'ਚ ਕਿਰਤੀ ਕਿਸਾਨ ਯੂਨੀਅਨ ਦੇ ਮੁਖੀ ਤੇ ਸਾਰੀਆਂ ਕਿਸਾਨ ਯੂਨੀਅਨਾਂ ਦੇ ਕੋਆਰਡੀਨੇਟਰ ਡਾ.ਦਰਸ਼ਨਪਾਲ ਨੇ ਕਿਹਾ, 'ਸਾਰੇ ਕਿਸਾਨਾਂ, ਦੇਸ਼ ਭਰ ਦੇ ਖੇਤੀ ਮਜਦੂਰ ਸੰਗਠਨਾਂ ਨੂੰ 12 ਨਵੰਬਰ ਨੂੰ ਏਕਤਾ ਦਿਵਸ ਦੇ ਤੌਰ 'ਤੇ ਮਨਾਉਣ ਤੇ ਪੰਜਾਬ 'ਚ ਸਮਰਥਨ ਵਧਾਉਣ ਲਈ ਇਕ ਲੱਖ ਈਮੇਲ ਭੇਜਣ ਲਈ ਕਿਹਾ ਗਿਆ ਤਾਂ ਜੋ ਰੇਲ ਸੇਵਾ ਤੁਰੰਤ ਬਹਾਲ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕੇਂਦਰ ਦੇ ਅਜਿਹੇ ਕਦਮਾਂ ਦੀ ਨਿੰਦਾ ਕਰਨੀ ਜ਼ਰੂਰੀ ਹੈ।

ਪੰਜਾਬ ਤੇ ਹਰਿਆਣਾ ਨੂੰ ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤੀ ਵਰਤਣ ਦੇ ਹੁਕਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget