ਪੜਚੋਲ ਕਰੋ

ਵੱਡੀ ਖਬਰ! ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲ ਬੇਸਿੱਟਾ, ਕੀਤਾ ਵੱਡਾ ਐਲਾਨ

ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ। ਕਿਸਾਨ ਇੰਨੇ ਗੁੱਸੇ ਵਿੱਚ ਸੀ ਕਿ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਕਿਸਾਨਾਂ ਨੇ ਐਕਟ ਦੀਆਂ ਕਾਪੀਆਂ ਪਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ। ਕਿਸਾਨ ਇੰਨੇ ਗੁੱਸੇ ਵਿੱਚ ਸੀ ਕਿ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਕਿਸਾਨਾਂ ਨੇ ਐਕਟ ਦੀਆਂ ਕਾਪੀਆਂ ਪਾੜ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮੁੱਦਿਆਂ ਬਾਰੇ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੱਲ਼ਬਾਤ ਦੇ ਨਾਂ 'ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਮੀਟਿੰਗ ਵਿੱਚ ਕੋਈ ਵੀ ਮੰਤਰੀ ਜਾਂ ਸਰਕਾਰ ਦਾ ਸਿਆਸੀ ਨੁਮਾਇੰਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਪੰਜਾਬ ਆ ਕੇ ਹੀ ਗੱਲਬਾਤ ਕਰਨੀ ਪਏਗੀ। ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਬੁਲਾ ਕੇ ਕੋਈ ਵੀ ਗੱਲ਼ਬਾਤ ਨਹੀਂ ਕਰ ਰਿਹਾ ਸੀ। ਮੀਟਿੰਗ ਲਈ ਨਾ ਕੋਈ ਮੰਤਰੀ ਪਹੁੰਚਿਆ ਤੇ ਨਾ ਹੀ ਪ੍ਰਧਾਨ ਮੰਤਰੀ ਦਫਤਰ ਦਾ ਨੁਮਾਇੰਦਾ। ਇਸ ਲਈ ਅਸੀਂ ਮੀਟਿੰਗ ਵਿੱਚੋਂ ਉੱਠ ਕੇ ਬਾਹਰ ਆ ਗਏ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਨੂੰ ਪੰਜਾਬ ਨਹੀਂ ਵੜ੍ਹਨ ਦਿੱਤਾ ਜਾਏਗਾ। ਉਨ੍ਹਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਆਪਣੀਆਂ ਇਹ ਮੰਗਾਂ ਸਰਕਾਰ ਸਾਹਮਣੇ ਰੱਖਣੀਆਂ ਸੀ ਪਰ ਮੀਟਿੰਗ ਵਿਚਾਲੇ ਹੀ ਟੁੱਟ ਗਈ। ਪਹਿਲੀ ਸਾਰੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਦੂਜੀ ਸਵਾਮੀਨਾਥਨ ਰਿਪੋਰਟ ਮੁਤਾਬਕ ਫਸਲਾਂ ਦੇ ਉਚਿਤ ਮੁੱਲ ਦਿੱਤੇ ਜਾਣ। ਤੀਜੀ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਚੌਥੀ ਸਰਕਾਰ ਐਮਐਸਪੀ 'ਤੇ ਕਣਕ ਤੇ ਝੋਨੇ ਵਾਂਗ ਹੋਰ ਫਸਲਾਂ ਵੀ ਖਰੀਦੇ। ਪੰਜਵੀਂ ਫਸਲਾਂ ਦੀ ਗੁਣਵੱਤਾ ਸਰਕਾਰੀ ਏਜੰਸੀਆਂ ਤੈਅ ਕਰਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget