ਪੜਚੋਲ ਕਰੋ

ਭਾਰਤ ਬੰਦ ਇਸ ਤਰ੍ਹਾਂ ਰਿਹਾ ਸਫ਼ਲ, ਕਿਸਾਨ ਜਥੇਬੰਦੀਆਂ ਨੇ ਦੱਸੀ ਅਸਲੀਅਤ

ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਗਿਆ।

ਚੰਡੀਗੜ੍ਹ: ਦੇਸ਼-ਭਰ ਦੀਆਂ 472 ਕਿਸਾਨ-ਜਥੇਬੰਦੀਆਂ ਵੱਲੋਂ ਦਿੱਤੇ ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਭਰ 'ਚ 30 ਕਿਸਾਨ-ਜਥੇਬੰਦੀਆਂ ਵੱਲੋਂ ਆਵਾਜਾਈ ਠੱਪ ਕੀਤੀ ਗਈ ਅਤੇ ਬਜ਼ਾਰ ਵੀ ਬੰਦ ਰਹੇ। ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ-ਬਿਲ-2020 ਅਤੇ ਪਰਾਲੀ ਸਬੰਧੀ ਆਰਡੀਨੈਂਸ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਹੱਲ ਕਰਵਾਉਣ ਲਈ ਦਿੱਲੀ 'ਚ ਚੱਲ ਰਹੇ ਦੇਸ਼-ਪੱਧਰੀ ਕਿਸਾਨ-ਮੋਰਚੇ ਕੇਂਦਰ-ਸਰਕਾਰ ਦਾ ਗਰੂਰ ਤੋੜਨ 'ਚ ਕਾਮਯਾਬ ਹੋਏ ਹਨ।

ਭਾਰਤ ਬੰਦ ਦੌਰਾਨ ਪੰਜਾਬ 'ਚ ਵੀ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ, ਜਿਸ ਲਈ ਸਮੂਹ ਕਿਸਾਨ-ਜਥੇਬੰਦੀਆਂ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget