ਪੜਚੋਲ ਕਰੋ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਉੱਠ ਖੜ੍ਹਾ ਪੰਜਾਬ, ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਹਰ ਧਿਰ ਨੇ ਸੰਭਾਲਿਆ ਮੋਰਚਾ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ ਗੂੰਜੇਗਾ।

ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ ਗੂੰਜੇਗਾ। ਇਸ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਅਕਾਲੀ ਦਲ ਤੇ ਬੀਜੇਪੀ ਨੂੰ ਘੇਰਨਗੇ, ਉੱਥੇ ਹੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਪੰਜਾਬ ਵਿੱਚ ਸੰਘਰਸ਼ ਦੀ ਬਿਗੁਲ ਵਜਾਉਗੇ। ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਹਰੀਕੇ ਹੈੱਡ, ਬਿਆਸ ਪੁਲ ਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿੱਚ ਜਾਮ ਲਾਏ ਜਾ ਰਹੇ ਹਨ। ਕਮੇਟੀ ਨੇ ਹੁਣ ਛੇ ਦੀ ਬਜਾਏ ਤਿੰਨ ਜ਼ਿਲ੍ਹਿਆਂ ਵਿੱਚ ਮੋਰਚਾ ਭਖਾ ਲਿਆ ਹੈ। ਇਹ ਵੀ ਅਹਿਮ ਹੈ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਪ੍ਰਤੀ ਸੁਰ ਨਰਮ ਰੱਖੀ ਹੋਈ ਹੈ। ਇਸ ਲਈ ਕਿਸਾਨਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਆਲ ਇੰਡੀਆ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਮੇਤ 10 ਕਿਸਾਨ ਧਿਰਾਂ ਵੱਲੋਂ 14 ਸਤੰਬਰ ਨੂੰ ਬਰਨਾਲਾ, ਮੋਗਾ, ਫਗਵਾੜਾ, ਪਟਿਆਲਾ ਤੇ ਅੰਮ੍ਰਿਤਸਰ ’ਚ ਖੇਤੀ ਆਰਡੀਨੈਂਸਾਂ ਖ਼ਿਲਾਫ਼ ‘ਲਲਕਾਰ ਰੈਲੀਆਂ’ ਕੀਤੀਆਂ ਜਾਣਗੀਆਂ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਰਨਾਲਾ ਦੀ ‘ਲਲਕਾਰ ਰੈਲੀ’ ਵਿੱਚ 15 ਹਜ਼ਾਰ ਕਿਸਾਨ ਇਕੱਠੇ ਹੋਣਗੇ। ਵੇਰਵਿਆਂ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ 15 ਸਤੰਬਰ ਨੂੰ ਪਿੰਡ ਬਾਦਲ ਤੇ ਪਟਿਆਲਾ ’ਚ ਕਿਸਾਨ ਮੋਰਚਾ ਲਾਇਆ ਜਾ ਰਿਹਾ ਹੈ ਜੋ ਛੇ ਦਿਨ ਚੱਲੇਗਾ। ਬੀਕੇਯੂ (ਰਾਜੇਵਾਲ) ਤੇ ਬੀਕੇਯੂ (ਲੱਖੋਵਾਲ) ਸਮੇਤ ਦਰਜਨ ਕਿਸਾਨ ਜਥੇਬੰਦੀਆਂ ਵੱਲੋਂ ਵੀ 15 ਸਤੰਬਰ ਨੂੰ ਦੋ ਘੰਟੇ ਲਈ ਸੜਕੀ ਜਾਮ ਲਾਇਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget