ਪੜਚੋਲ ਕਰੋ

ਨਵੇਂ ਖੇਤੀ ਕਾਨੂੰਨਾਂ ਖਿਲਾਫ ਉੱਠ ਖੜ੍ਹੇ ਪੰਜਾਬ ਦੇ ਕਿਸਾਨ, ਸੂਬੇ ਭਰ 'ਚ ਵੱਡੇ ਐਕਸ਼ਨ

ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ। ਉਧਰ, ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਗੰਭੀਰ ਹੈ ਤਾਂ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਵਿੱਚ ਡਟ ਗਈਆਂ ਹਨ। ਉਨ੍ਹਾਂ ਨੇ ਸੋਮਵਾਰ ਨੂੰ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਤੇ ਅੰਮ੍ਰਿਤਸਰ ’ਚ ਲਲਕਾਰ ਰੈਲੀਆਂ ਕਰਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਲੱਖੋਵਾਲ, ਸਿੱਧੂਪੁਰ ਗਰੁੱਪ, ਬੀਕੇਯੂ (ਕਾਦੀਆਂ) ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ (ਮਾਨਸਾ), ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਗੰਨਾ ਸੰਘਰਸ਼ ਕਮੇਟੀ ਸਮੇਤ ਦਸ ਕਿਸਾਨ ਜਥੇਬੰਦੀਆਂ ਅੱਜ ਸੂਬੇ ਦੀਆਂ 25 ਥਾਵਾਂ ਉੱਤੇ ਮੁੱਖ ਸੜਕਾਂ ਜਾਮ ਕਰ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਦਿਨ-ਰਾਤ ਦੇ ਪੱਕੇ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਵਿੱਚ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿੱਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਸਭ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

ਟਾਪ ਹੈਡਲਾਈਨ

Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Gangster Amritpal Bath ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ, ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ
Gangster Amritpal Bath ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ, ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
Embed widget