ਪੜਚੋਲ ਕਰੋ

ਖੇਤੀ ਬਿੱਲਾਂ ਖਿਲਾਫ ਪੰਜਾਬ ਦਾ ਖੂਨ ਖੌਲਿਆ, ਔਰਤਾਂ ਤੋਂ ਲੈ ਕੇ ਬੱਚਿਆਂ ਤੱਕ ਸੰਘਰਸ਼ 'ਚ ਕੁੱਦੇ

ਸੰਸਦ ਵਿੱਚ ਖੇਤੀ ਨਾਲ ਜੁੜੇ ਬਿੱਲ ਚਾਹੇ ਪਾਸ ਹੋ ਗਏ ਹਨ ਪਰ ਪੰਜਾਬ ਦੀ ਫਿਜ਼ਾ ਵਿੱਚ ਉਭਾਲ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੁੱਲ੍ਹ ਕੇ ਕਿਸਾਨਾਂ ਨਾਲ ਡਟਣ ਮਗਰੋਂ ਸੰਘਰਸ਼ ਪੂਰੀ ਤਰ੍ਹਾਂ ਭਖ ਗਿਆ ਹੈ। ਬੇਸ਼ੱਕ ਸਿਆਸੀ ਪਾਰਟੀਆਂ ਇਸ ਮੁੱਦੇ ਉੱਪਰ ਇੱਕ-ਦੂਜੇ ਨੂੰ ਘੇਰ ਰਹੀਆਂ ਹਨ ਪਰ ਪੰਜਾਬ ਦਾ ਹਰ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਆ ਗਿਆ ਹੈ।

ਚੰਡੀਗੜ੍ਹ: ਸੰਸਦ ਵਿੱਚ ਖੇਤੀ ਨਾਲ ਜੁੜੇ ਬਿੱਲ ਚਾਹੇ ਪਾਸ ਹੋ ਗਏ ਹਨ ਪਰ ਪੰਜਾਬ ਦੀ ਫਿਜ਼ਾ ਵਿੱਚ ਉਭਾਲ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੁੱਲ੍ਹ ਕੇ ਕਿਸਾਨਾਂ ਨਾਲ ਡਟਣ ਮਗਰੋਂ ਸੰਘਰਸ਼ ਪੂਰੀ ਤਰ੍ਹਾਂ ਭਖ ਗਿਆ ਹੈ। ਬੇਸ਼ੱਕ ਸਿਆਸੀ ਪਾਰਟੀਆਂ ਇਸ ਮੁੱਦੇ ਉੱਪਰ ਇੱਕ-ਦੂਜੇ ਨੂੰ ਘੇਰ ਰਹੀਆਂ ਹਨ ਪਰ ਪੰਜਾਬ ਦਾ ਹਰ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਆ ਗਿਆ ਹੈ। ਉਧਰ, ਲੋਕਾਂ ਦੀ ਮਿਲੀ ਵੱਡੀ ਹਮਾਇਤ ਮਗਰੋਂ ਸੰਘਰਸ਼ ਕਰ ਰਹੀਆਂ ਕਿਸਾਨਾਂ ਜਥੇਬੰਦੀਆਂ ਵੀ ਇੱਕਜੁਟ ਹੋਣ ਲੱਗੀਆਂ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੇਲ ਆਵਾਜਾਈ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 48 ਘੰਟੇ ਦੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਤਹਿਤ 24 ਤੋਂ 26 ਸਤੰਬਰ ਤੱਕ ਰੇਲ ਆਵਾਜਾਈ ਰੋਕੀ ਜਾਵੇਗੀ। ਇਸ ਦੇ ਨਾਲ ਹੀ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਤਿੰਨ ਜ਼ਿਲ੍ਹਿਆਂ ਵਿੱਚ ਸੰਘਰਸ਼ ਇੱਕ ਅਕਤੂਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਹੈ। ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਹ ਸੰਘਰਸ਼ ਵੱਖ-ਵੱਖ ਕੀਤਾ ਜਾ ਰਿਹਾ ਹੈ। ਇਸ ਲਈ ਅਲੋਚਨਾ ਵੀ ਹੋ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਇੱਕਜੁੱਟ ਹੋ ਸਕਦੀਆਂ ਹਨ। ਉਂਝ ਹੁਣ ਵੀ ਕਈ ਧਿਰਾਂ ਨੇ ਇੱਕ-ਦੂਜੇ ਦੇ ਐਕਸ਼ਨ ਦੀ ਹਮਾਇਤ ਦਾ ਐਲਾਨ ਕੀਤਾ ਹੈ। ਅਹਿਮ ਗੱਲ ਹੈ ਕਿ ਇਸ ਸੰਘਰਸ਼ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਾਲ ਜੁੜੇ ਕਿਸਾਨ ਵੀ ਆਪ ਮੁਹਾਰੇ ਪਹੁੰਚ ਰਹੇ ਹਨ। ਕਿਸਾਨ ਸਿਆਸੀ ਲੀਡਰਾਂ ਦੀ ਸੁਣਨ ਦੀ ਬਜਾਏ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਹੀ ਕਾਰਨ ਹੈ ਕਿ ਪਿੰਡਾਂ ਵਿੱਚੋਂ ਹਰ ਧਿਰ ਦੇ ਲੋਕ ਆਪ ਮੁਹਾਰੇ ਸੰਘਰਸ਼ ਵਿੱਚ ਕੁੱਦ ਰਹੇ ਹਨ। ਇਹ ਵੀ ਦਿਲਚਸਪ ਹੈ ਕਿ ਇਸ ਵਾਰ ਸੰਘਰਸ਼ ਵਿੱਚ ਔਰਤਾਂ ਤੇ ਨੌਜਵਾਨ ਮੂਹਰੇ ਹੋ ਕੇ ਰੋਲ ਨਿਭਾਅ ਰਹੇ ਹਨ।

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget