ਪੜਚੋਲ ਕਰੋ

ਜਾਣੋ ਕੈਪਟਨ ਦੀ ਅਮਿਤ ਸ਼ਾਹ ਨਾਲ ਮੀਟਿੰਗ ਦਾ ਰਾਜ਼? ਸਰਕਾਰ ਲਿਆ ਰਹੀ ਕਿਸਾਨਾਂ ਲਈ ਨਵੀਂ ਪੇਸ਼ਕਸ਼?

ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਰਹੇ ਹਨ। ਚਰਚਾ ਹੈ ਕਿ ਕਿਸਾਨਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੈਪਟਨ ਨਾਲ ਮੁਲਕਾਤ ਦਾ ਕੀ ਰਾਜ਼ ਹੈ।

ਚੰਡੀਗੜ੍ਹ: ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਰਹੇ ਹਨ। ਚਰਚਾ ਹੈ ਕਿ ਕਿਸਾਨਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੈਪਟਨ ਨਾਲ ਮੁਲਕਾਤ ਦਾ ਕੀ ਰਾਜ਼ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਲਈ ਨਵੀਂ ਪੇਸ਼ਕਸ਼ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਚਰਚਾ ਕਰ ਰਹੇ ਹਨ। ਨਵੀਂ ਪੇਸ਼ਕਸ਼ ’ਚ ਹੋ ਸਕਦਾ ਹੈ ਕਿ ਤਿੰਨੇ ਨਵੇਂ ਖੇਤੀ ਕਾਨੂੰਨ ਦੋ ਕੁ ਮਹੀਨਿਆਂ ਲਈ ਰੋਕ ਲਏ ਜਾਣ। ਉਸ ਦੌਰਾਨ ਮੁੱਖ ਮੰਤਰੀਆਂ ਤੇ ਕਿਸਾਨਾਂ ਦੇ ਨੁਮਾਇੰਦਿਆਂ ਦੀ ਕਮੇਟੀ ਇਸ ਮੁੱਦੇ ’ਤੇ ਗੱਲਬਾਤ ਕਰੇ। ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵੱਲੋਂ ਮਿਲ ਬੈਠ ਕੇ ਕਿਸਾਨ ਅੰਦੋਲਨ ਨਾਲ ਸਬੰਧਤ ਰੇੜਕੇ ਦਾ ਕੋਈ ਸੁਖਾਵਾਂ ਹੱਲ ਕੱਢਿਆ ਜਾਵੇ। ਇਸ ਦੌਰਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸਿਰਫ਼ ਕੇਂਦਰ ਸਰਕਾਰ ਨਾਲ ਹੀ ਗੱਲ ਕਰਨਗੇ। ਇਹ ਕਿਸੇ ਸਿਆਸੀ ਪਾਰਟੀ ਜਾਂ ਪੰਜਾਬ ਦੇ ਮੁੱਖ ਮੰਤਰੀ ਬਾਰੇ ਨਹੀਂ ਹੈ, ਇਹ ਸਿਰਫ਼ ਪੰਜਾਬ ਸਬੰਧੀ ਨਹੀਂ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਬਾਰੇ ਹੈ।

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget