ਪੜਚੋਲ ਕਰੋ

ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਕਿਸਾਨਾਂ ਦੇ ਸਮਰਥਨ 'ਚ ਪੰਜਾਬੀ ਗਾਇਕ ਵੀ ਸੜਕਾਂ ਤੇ ਉੱਤਰੇ

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਾਂ 'ਚ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ।

ਪਟਿਆਲਾ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਾਂ 'ਚ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ।ਇਸ ਦੌਰਾਨ ਪੰਜਾਬ ਗਾਇਕ ਵੀ ਕਿਸਾਨਾਂ ਦੇ ਹੱਕ 'ਚ ਨਿਤਰੇ ਅਤੇ ਜ਼ਮੀਨ ਤੇ ਆ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਅੱਜ ਪਟਿਆਲਾ 'ਚ ਪ੍ਰੀਤ ਹਰਪਾਲ , ਹਿੰਮਤ ਸੰਧੂ , ਹੌਬੀ ਧਾਲੀਵਾਲ ਅਤੇ ਜੱਸ ਬਾਜਵਾ ਆਦਿ ਕਿਸਾਨ ਅੰਦੋਲਨਾਂ 'ਚ ਸ਼ਾਮਲ ਹੋਏ। ਇਨ੍ਹਾਂ ਪੰਜਾਬੀ ਕਲਾਕਾਰਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਅਤੇ ਰੋਸ ਪ੍ਰਦਰਸ਼ਨ 'ਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।ਇਨ੍ਹਾਂ ਸਿੰਗਰਜ਼ ਨੇ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਵੀ ਅਪੀਲ ਕੀਤੀ।ਪੰਜਾਬੀ ਗਾਇਕਾਂ ਦੇ ਸਮਰਥਕ ਵੀ ਉਨ੍ਹਾਂ ਦੇ ਪਿੱਛੇ ਸੜਕਾਂ ਤੇ ਉੱਤਰ ਆਏ ਹਨ। ਕਲਾਕਰਾਂ ਵੱਲੋ ਗੀਤਾਂ ਰਾਹੀਂ ਵੀ ਖੇਤੀ ਬਿੱਲਾਂ ਦਾ ਵਿਰੋਧ ਜਾ ਰਿਹਾ ਹੈ। ਗਾਇਕ ਮਨਮੋਹਨ ਵਾਰਿਸ , ਕੰਵਰ ਗਰੇਵਾਲ , ਸਿੱਪੀ ਗਿੱਲ ਨੇ ਖੇਤੀ ਬਿੱਲਾਂ ਖਿਲਾਫ ਗੀਤ ਰਿਲੀਜ਼ ਕੀਤੇ।ਦੂਜੇ ਪਾਸੇ ਰੋਸ ਪ੍ਰਦਰਸ਼ਨ 'ਚ ਵੀ ਆਪਣੀ ਆਵਾਜ਼ ਨਾਲ ਕਲਾਕਰਾਂ ਵੱਲੋ ਕੇਂਦਰ ਸਰਕਾਰ ਨੂੰ ਕੋਸਿਆ ਜਾ ਰਿਹਾ ਹੈ। ਪੰਜਾਬੀ ਗਾਇਕ ਜੱਸ ਬਾਜਵਾ, ਜਿਨ੍ਹਾਂ ਨੇ ਖੇਤੀ ਬਿੱਲ ਖਿਲਾਫ ਕਈ ਸਾਰੇ ਰੋਸ ਪ੍ਰਦਰਸ਼ਨਾਂ 'ਚ ਹਿੱਸਾ ਲਿਆ ਹੈ।ਕੱਲ ਖਮਾਣੋ 'ਚ ਵੀ ਟਰੈਕਟਰ ਰੈਲੀ 'ਚ ਜੱਸ ਬਾਜਵਾ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ।ਅੱਜ ਪਟਿਆਲਾ ਦੇ ਰੋਸ ਪ੍ਰਦਰਸ਼ਨ 'ਚ ਵੀ ਜੱਸ ਬਾਜਵਾ ਨੇ ਕਿਸਾਨਾਂ ਦਾ ਸਮਰਥਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇ ਲਾ ਆਪਣੀ ਭੜਾਸ ਕੱਢੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget