ਪੜਚੋਲ ਕਰੋ

ਕਿਸਾਨ ਪ੍ਰਦਰਸ਼ਨ ਕਰਕੇ ਦਿੱਲੀ-ਕੱਟਰਾ ਐਕਸਪ੍ਰੈਸ ਹਾਈਵੇਅ ਦਾ ਜ਼ਬਰਦਸਤ ਵਿਰੋਧ ਸ਼ੁਰੂ, ਜ਼ਮੀਨਾਂ ਦੇਣ ਤੋਂ ਇਨਕਾਰ

ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਹਾਈਵੇ ਵਿਚ ਆਉਣਗੀਆਂ ਉਨ੍ਹਾਂ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ।

ਗੁਰਦਾਸਪੁਰ: ਕਿਸਾਨ ਪ੍ਰਦਰਸ਼ਨ ਕਰਕੇ ਦਿੱਲੀ-ਕੱਟਰਾ ਐਕਸਪ੍ਰੈਸ ਹਾਈਵੇਅ ਦਾ ਗੁਰਦਾਸਪੁਰ ਵਿਖੇ ਜ਼ਬਰਦਸਤ ਵਿਰੋਧ ਸ਼ੁਰੂ ਹੋ ਗਿਆ ਹੈ। ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਹਾਈਵੇ ਵਿਚ ਆਉਣਗੀਆਂ ਉਨ੍ਹਾਂ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਦੋ ਤੱਕ ਉਹ ਆਪਣੀਆਂ ਜ਼ਮੀਨ ਨਹੀਂ ਦੇਣਗੇ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਜ਼ਮੀਨ ਐਕਵਾਇਰ ਨਹੀਂ ਕਰਨ ਦੇਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ‘ਤੇ ਤੁਲੀ ਹੋਈ ਹੈ। ਦਿੱਲੀ ਵਿਚ ਕਿਸਾਨਾਂ ਨੇ ਕਮਾਨ ਸੰਭਾਈ ਹੈ ਅਤੇ ਇੱਥੇ ਅਸੀਂ ਡੱਟੇ ਹੋਏ ਹਾਂ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਖੇਤੀ ਕਾਨੂੰਨ ਨੂੰ ਰੱਦ ਕਰਨ ਤੋਂ ਬਾਅਦ ਹੀ ਇਸ ਮਸਲੇ ‘ਤੇ ਗੱਲ ਹੋਏਗੀ। ਦੱਸ ਦਈਏ ਕਿ ਦਿੱਲੀ ਕੱਟਰਾ ਐਕਸਪ੍ਰੈਸ ਹਾਈਵੇਅ ਗੁਰਦਾਸਪੁਰ ਜ਼ਿਲ੍ਹੇ ਚੋਂ ਵੀ ਨਿਕਲਣੀ ਹੈ। ਇਸ ਐਕਸਪ੍ਰੈਸ ਹਾਈਵੇਅ ਦਾ ਵਿਰੋਧ ਕਿਸਾਨਾਂ ਵਲੋਂ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਆਪਣੀ ਕਾਰਵਾਹੀ ਤਹਿਤ ਕਿਸਾਨਾਂ ਦੀਆਂ ਖੇਤੀ ਯੋਗ ਜ਼ਮੀਨਾਂ ਐਕਵਾਇਰ ਕੀਤੀਆਂ ਜਾਣੀਆਂ। ਉਨ੍ਹਾਂ ਨੂੰ ਕੁਝ ਵੀ ਨਹੀਂ ਦੱਸ ਰਹੀ। ਹਾਲਾਂਕਿ ਕਿਸਾਨਾਂ ਨੇ ਆਪਣੇ ਵਸੀਲਿਆਂ ਤੋਂ ਪਤਾ ਕਰਵਾਇਆ ਹੈ ਕੀ ਸਰਕਾਰ ਜ਼ਮੀਨ ਦਾ ਰੇਟ ਬਹੁਤ ਘੱਟ ਰੱਖਿਆ ਗਿਆ ਹੈ। ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਖੇਤਾਂ ਦੀ ਕੀਮਤ ਪ੍ਰਸਾਸ਼ਨ ਸਹੀ ਤਰੀਕੇ ਨਾਲ ਤੈਅ ਨਹੀਂ ਕਰਦਾ ਉਦੋਂ ਤੱਕ ਜ਼ਮੀਨ ਐਕਵਾਇਰ ਨਹੀਂ ਕਰਨ ਦੇਣਗੇ। ਉਧਰ ਇਸ ਮਾਮਲੇ ‘ਚ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਉਨ੍ਹਾਂ ਨੇ ਕਿਹਾ ਕਿ ਇਸ ਹਾਈਵੇਅ ਸਬੰਧੀ ਸਭ ਕਾਰਵਾਈ ਚਲ ਰਹੀ ਹੈ। ਕੁਝ ਮੁਸ਼ਕਿਲ ਹਨ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਬਾਰੇ ਪੁੱਛਣ ‘ਤੇ ਡੀਸੀ ਗੁਰਦਾਸਪੁਰ ਨੇ ਇਸ ਨੂੰ ਰਾਜਨੀਤਿਕ ਮਾਮਲਾ ਦੱਸਿਆ। ਜੋਅ ਬਾਇਡਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਛੱਡ ਦੇਣਗੇ ਅਮਰੀਕਾ- ਰਿਪੋਰਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget