ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਵੀ ਲਾਰੇ ਲੱਪੇ ਤੇ ਡੰਗ ਟਪਾਊ ਵਾਲੀ ਨੀਤੀ 'ਤੇ ਕੰਮ ਕਰ ਰਹੇ, ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਵੱਡਾ ਐਲਾਨ

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਤੇ ਸਰਕਾਰ ਲਾਰੇ ਲੱਪੇ ਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਗੁਰਦਾਸਪੁਰ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਅੱਜ ਧਾਰੀਵਾਲ ਵਿਖੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 28 ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਦੇ ਬਾਵਜੂਦ ਹੱਲ ਨਹੀਂ ਹੋਇਆ। ਇਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਪੰਜਾਬ ਦੀਆਂ 10 ਜਗ੍ਹਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਧਰਨੇ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ।

ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਤੇ ਸਰਕਾਰ ਲਾਰੇ ਲੱਪੇ ਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਅੱਜ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਡ ਜਾਮ ਕੀਤੇ ਹਨ। 

ਕਿਸਾਨ ਆਗੂਆਂ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਕਾਰਨ ਕਿਸਾਨਾਂ ਦੇ ਪਸ਼ੂ ਧਨ ਦੇ ਹੋਏ ਨੁਕਸਾਨ ਦੀ ਪੂਰਤੀ ਲਈ, ਕੱਚੇ ਵੈਟਰਨਰੀ ਇੰਸਪੈਕਟਰ ਨੂੰ ਪੱਕਿਆਂ ਕਰਨਾਂ, ਗੰਨੇ ਦਾ ਰੇਟ ਭਾਅ 470 ਰੁਪਏ ਪ੍ਰਤੀ ਕੁਵਿੰਟਲ ਲਾਗਤ ਮੁੱਲ਼ ਨੂੰ ਮੁੱਖ ਰੱਖ ਕੇ ਤਹਿ ਕਰਨ, ਫਗਵਾੜਾ ਮਿੱਲ ਸਮੇਂ ਨਿੱਜੀ ਮਿਲਾਂ ਤੋਂ ਗੰਨੇ ਦਾ ਬਕਾਇਆ ਲੈਣਾ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦਵਾਉਣ, DSR (ਸਿੱਧੀ ਬਿਜਾਈ) ਵਾਲੇ ਝੋਨੇ ਦੀ ਸਹਾਇਤਾ ਰਾਸ਼ੀ ਨਾ ਦੇਣਾ, 2 ਕਨਾਲਾਂ ਤੱਕ ਦੀ ਰਜਿਸਟਰੀ ਲਈ NOC ਵਿੱਚ ਛੋਟ ਨਾ ਦੇਣਾ, ਹੜ੍ਹ ਕਾਰਨ ਦਰਿਆਵਾਂ ਨੇੜੇ, ਬਾਰਸ਼, ਗੜ੍ਹੇਮਾਰੀ, ਸੁੰਡੀ ਜਾ ਮੱਛਰ ਕਾਰਨ ਨਰਮਾ, ਝੋਨਾ, ਸਬਜੀਆਂ ਤੇ ਕਿਨੂੰਆਂ ਦੇ ਬਾਗਾਂ ਦੇ ਨੁਕਸਾਨ ਦੀ ਪੂਰਤੀ, ਬਾਸਮਤੀ ਤੇ ਐਮਐਸਪੀ ਦੀ ਗਰੰਟੀ, ਬੰਦ ਪਈਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣਾ, 5 ਨਵੰਬਰ ਨੂੰ ਖੰਡ ਮਿੱਲਾਂ ਨੂੰ ਚਾਲੂ ਕਰਨ ਤੋਂ ਵੀ ਸਰਕਾਰ ਅਸਮਰੱਥ ਜਾਪਦੀ ਹੈ। 

ਉਨ੍ਹਾਂ ਕਿਹਾ ਕਿ ਇਹ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਨਹੀਂ ਮੰਨਦੀ ਓਨੀ ਦੇਰ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹਿਣਗੇ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget