ਪੜਚੋਲ ਕਰੋ

ਜੇ ਇੱਥੇ ਹੀ ਪਰਾਲੀ ਨੂੰ ਅੱਗ ਲਾ ਦਿੱਤੀ ਤਾਂ....! ਟਰਾਲੀਆਂ 'ਚ ਪਰਾਲੀ ਭਰ ਕੇ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨ ਪੁਲਿਸ ਨੇ ਡੱਕੇ, ਮਾਹੌਲ ਗਰਮਾਇਆ

Punjab News: ਪਰਾਲੀ ਸਾੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਉਹਨਾਂ ਨੂੰ ਡੀਸੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਸੜਕ ਜਾਮ ਹੋਵੇਗੀ। ਜੇ ਗੁੱਸੇ 'ਚ ਆ ਕੇ ਕਿਸਾਨ ਕਿਤੇ ਵੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। 

Farmer Protest: ਪਰਾਲੀ ਸਾੜਨ 'ਤੇ ਕੇਸ ਦਰਜ ਕਰਨ ਤੋਂ ਭੜਕੀਆਂ 18 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡੀਸੀ ਦਫ਼ਤਰਾਂ ਬਾਹਰ ਰੋਸ ਮੁਜਾਹਰੇ ਕਰਨ ਦਾ ਐਲਾਨ ਕੀਤਾ ਸੀ ਜਿਸ ਦੌਰਾਨ ਫਤਿਹਗੜ੍ਹ ਸਾਹਿਬ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ।

ਜ਼ਿਕਰ ਕਰ ਦਈਏ ਕਿ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀਸੀ ਦਫ਼ਤਰ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਕਿਸਾਨਾਂ ਦੇ ਇੱਕ ਜੱਥੇ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੇੜੇ ਰੋਕਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। 

ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਅਤੇ ਹਰਿਆਣਾ 'ਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗ੍ਰਾਮ ਹੈ। ਪਰਾਲੀ ਨੂੰ ਟਰਾਲੀਆਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਕਿ ਪ੍ਰਸ਼ਾਸਨ ਨੂੰ ਪੁੱਛਿਆ ਜਾਵੇ ਕਿ ਇਸਨੂੰ ਕਿਵੇਂ ਸੰਭਾਲਣਾ ਹੈ ਜਾਂ ਪ੍ਰਸ਼ਾਸਨ ਖੁਦ ਪਰਾਲੀ ਦੀ ਸੰਭਾਲ ਕਰੇ। 

ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਉਹਨਾਂ ਨੂੰ ਡੀਸੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਸੜਕ ਜਾਮ ਹੋਵੇਗੀ। ਜੇ ਗੁੱਸੇ 'ਚ ਆ ਕੇ ਕਿਸਾਨ ਕਿਤੇ ਵੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। 

ਡੱਲੇਵਾਲ ਨੇ ਕਿਹਾ ਕਿ ਤਾਜ਼ਾ ਰਿਪੋਰਟ ਅਨੁਸਾਰ ਸਿਰਫ ਸਾਢੇ ਤਿੰਨ ਫੀਸਦੀ ਪ੍ਰਦੂਸ਼ਣ ਪਰਾਲੀ ਕਾਰਨ ਹੋ ਰਿਹਾ ਹੈ। ਪੁਰਾਣੀਆਂ ਰਿਪੋਰਟਾਂ 'ਤੇ ਨਜ਼ਰ ਮਾਰੀਏ ਤਾਂ 8 ਫੀਸਦੀ ਪ੍ਰਦੂਸ਼ਣ ਪਰਾਲੀ ਤੋਂ ਹੁੰਦਾ ਹੈ। ਸਰਕਾਰਾਂ ਨੂੰ ਪਰਾਲੀ ਦਾ ਪ੍ਰਦੂਸ਼ਣ ਹੀ ਨਜ਼ਰ ਆ ਰਿਹਾ ਹੈ। ਪ੍ਰਦੂਸ਼ਣ ਫੈਲਾਉਣ ਵਾਲੇ ਹੋਰ ਉਦਯੋਗਾਂ, ਸ਼ਰਾਬ ਦੀਆਂ ਫੈਕਟਰੀਆਂ ਆਦਿ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ। ਕਿਸਾਨਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਰੈੱਡ ਐਂਟਰੀਆਂ ਹੋ ਰਹੀਆਂ ਹਨ। ਪਾਬੰਦੀਆਂ ਲਗਾਈਆਂ ਗਈਆਂ ਹਨ। ਇਸਦੇ ਰੋਸ ਵਿੱਚ ਧਰਨੇ ਦਿੱਤੇ ਜਾ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget