ਪੜਚੋਲ ਕਰੋ

ਕਿਸਾਨਾਂ ਨੇ ਮੱਲਿਆ ਟੋਲ ਪਲਾਜ਼ਾ, ਬਿਨਾਂ ਪਰਚੀ ਕਟਾਏ ਲੰਘਾਈਆਂ ਰਾਹਗੀਰਾਂ ਦੀਆਂ ਗੱਡੀਆਂ

ਕਿਸਾਨਾਂ ਨੇ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਰੱਦ ਨਹੀ ਕਰਦੀ ਉਦੋਂ ਤੱਕ ਟੋਲ ਪਲਾਜ਼ਾ ਤੋਂ ਰਾਹਗੀਰਾਂ ਦੀਆਂ ਗੱਡੀਆਂ ਨੂੰ ਬਿਨ੍ਹਾਂ ਪਰਚੀ ਕਟਵਾਏ ਜਾਣ ਦਿੱਤਾ ਜਾਵੇਗਾ।

ਚੰਡੀਗੜ੍ਹ: ਰਾਜਪੁਰਾ-ਪਟਿਆਲਾ ਰੋਡ 'ਤੇ ਧਰੇੜੀ ਜੱਟਾਂ ਵਿਖੇ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਰਾਹਗੀਰਾਂ ਦੀਆਂ ਗੱਡੀਆਂ ਨੂੰ ਬਿਨਾਂ ਟੋਲ ਪਰਚੀ ਕਟਵਾਏ ਦੂਜੇ ਰਸਤੇ ਤੋਂ ਕੱਡਿਆਂ ਹੈ। ਕਿਸਾਨਾਂ ਨੇ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਰੱਦ ਨਹੀ ਕਰਦੀ ਉਦੋਂ ਤੱਕ ਟੋਲ ਪਲਾਜ਼ਾ ਤੋਂ ਰਾਹਗੀਰਾਂ ਦੀਆਂ ਗੱਡੀਆਂ ਨੂੰ ਬਿਨ੍ਹਾਂ ਪਰਚੀ ਕਟਵਾਏ ਜਾਣ ਦਿੱਤਾ ਜਾਵੇਗਾ। ਅਨਿਲ ਵਿੱਜ ਦੀ ਦੋ ਟੁੱਕ, ਪ੍ਰਦਰਸ਼ਨ ਕਰਨ ਆਏ ਰਾਹੁਲ ਗਾਂਧੀ ਨੂੰ ਹਰਿਆਣਾ ਵੜਨ ਨਹੀਂ ਦੇਵਾਂਗੇ ਟੋਲ ਮੈਨੇਜਰ ਰਾਹੁਲ ਕੁਮਾਰ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਕਿਸਾਨਾਂ ਨੇ ਟੋਲ ਪਲਾਜ਼ਾ 'ਤੇ ਧਰਨਾ ਲਾਇਆ ਹੋਇਆ ਹੈ। ਹਜ਼ਾਰਾਂ ਗੱਡੀਆਂ ਬਿਨ੍ਹਾਂ ਟੋਲ ਪਰਚੀ ਕਟਵਾਏ ਕਿਸਾਨਾਂ ਨੇ ਕੱਢ ਦਿੱਤੀਆਂ ਹਨ ਜਿਸ ਕਰਕੇ ਟੋਲ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget