ਪੜਚੋਲ ਕਰੋ

Farmers Protest Row: ਸ਼ੰਭੂ ਬਾਰਡਰ ਖੁੱਲ੍ਹੇਗਾ ਜਾਂ ਨਹੀਂ ? 22 ਜੁਲਾਈ ਨੂੰ SC ਕਰੇਗਾ ਸੁਣਵਾਈ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

Farmers Protest Row: ਦਰਅਸਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਇਸ ਵੇਲੇ ਦਿੱਲੀ ਵੱਲ ਮਾਰਚ ਕਰਨ ਲਈ ਉੱਥੇ ਹੀ ਖੜ੍ਹੇ ਹਨ।

Farmers Protest Row: ਸੁਪਰੀਮ ਕੋਰਟ 22 ਜੁਲਾਈ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਅੱਜ ਯਾਨੀ ਮੰਗਲਵਾਰ (16 ਜੁਲਾਈ, 2024) ਨੂੰ ਹਰਿਆਣਾ ਸਰਕਾਰ ਦੀ ਤਰਫੋਂ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ (SJI) ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ।

ਹਾਈਕੋਰਟ ਨੇ ਹਫ਼ਤੇ ਅੰਦਰ ਖੋਲ੍ਹਣ ਦੇ ਦਿੱਤੇ ਸੀ ਨਿਰਦੇਸ਼

10 ਜੁਲਾਈ ਨੂੰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ਦੇ ਬੈਰੀਕੇਡ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ। ਹਾਈ ਕੋਰਟ ਨੂੰ ਅਜਿਹਾ ਹੁਕਮ ਨਹੀਂ ਦੇਣਾ ਚਾਹੀਦਾ।

ਵੈਸੇ, ਸੁਪਰੀਮ ਕੋਰਟ ਇਸ ਮੁੱਦੇ 'ਤੇ ਪਹਿਲਾਂ ਹੀ ਸਖ਼ਤ ਟਿੱਪਣੀਆਂ ਕਰ ਚੁੱਕੀ ਹੈ। 12 ਜੁਲਾਈ 2024 ਨੂੰ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਸੀ। ਉਨ੍ਹਾਂ ਪੁੱਛਿਆ ਕਿ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ ? ਸਰਕਾਰ ਦਾ ਕੰਮ ਆਵਾਜਾਈ ਨੂੰ ਨਿਯਮਤ ਕਰਨਾ ਹੈ, ਉਸ ਦਾ ਕੰਮ ਹਾਈਵੇਅ ਬੰਦ ਕਰਨਾ ਨਹੀਂ ਹੈ।

ਦਰਅਸਲ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਸਥਾਨਕ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ ਉਨ੍ਹਾਂ ਦੀ ਤਰਫੋਂ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮਾਂ 'ਤੇ ਵੱਡੀ ਟਿੱਪਣੀ ਕਰਦਿਆਂ ਹਰਿਆਣਾ ਸਰਕਾਰ ਨੂੰ ਸਵਾਲ ਵੀ ਕੀਤੇ ਹਨ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਰਾਜ ਸਰਕਾਰ ਹਾਈਵੇਅ 'ਤੇ ਆਵਾਜਾਈ ਨੂੰ ਕਿਵੇਂ ਰੋਕ ਸਕਦੀ ਹੈ। ਆਵਾਜਾਈ ਨੂੰ ਕੰਟਰੋਲ ਕਰਨਾ ਸਰਕਾਰ ਦਾ ਕੰਮ ਹੈ। ਅਸੀਂ ਕਹਿੰਦੇ ਹਾਂ ਕਿ ਸਰਹੱਦ ਖੁੱਲ੍ਹੀ ਰੱਖੀ ਜਾਵੇ ਪਰ ਇਸ 'ਤੇ ਕੰਟਰੋਲ ਵੀ ਹੋਣਾ ਚਾਹੀਦਾ ਹੈ। ਆਖਿਰ ਸੂਬਾ ਸਰਕਾਰ ਸਰਹੱਦ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਕਿਉਂ ਚੁਣੌਤੀ ਦੇਣਾ ਚਾਹੁੰਦੀ ਹੈ ? ਕਿਸਾਨ ਨਾਗਰਿਕ ਹਨ, ਉਨ੍ਹਾਂ ਨੂੰ ਭੋਜਨ ਅਤੇ ਚੰਗੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਹ ਆਉਣਗੇ, ਨਾਅਰੇਬਾਜ਼ੀ ਕਰਨਗੇ ਅਤੇ ਵਾਪਸ ਚਲੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget