ਪੜਚੋਲ ਕਰੋ

ਅਨੇਕ ਔਕੜਾਂ ਦੇ ਬਾਵਜੂਦ ਕਿਸਾਨ ਮੋਰਚਿਆਂ 'ਤੇ ਡਟੇ, ਇਸ ਤਰ੍ਹਾਂ ਸਿਰੇ ਚੜ੍ਹ ਰਹੀ ਰਣਨੀਤੀ

ਕਿਸਾਨ ਲੀਡਰਾਂ ਨੇ ਕਿਹਾ ਪਹਿਲਾਂ ਕੇਂਦਰ-ਸਰਕਾਰ ਇਹ ਕਹਿੰਦੀ ਸੀ ਕਿ ਖੇਤੀਬਾੜੀ ਰਾਜ-ਸੂਚੀ ਦਾ ਵਿਸ਼ਾ ਹੈ, ਜਿਸ ਕਰਕੇ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ 'ਚ ਸਮੱਸਿਆਵਾਂ ਆ ਰਹੀਆਂ ਹਨ, ਪਰ ਹੁਣ ਰਾਜ-ਸੂਚੀ ਦੇ ਵਿਸ਼ਿਆਂ 'ਚ ਦਖ਼ਲਅੰਦਾਜ਼ੀ ਕਰਦਿਆਂ ਸੰਘੀ-ਢਾਂਚੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਟੋਲ-ਪਲਾਜ਼ਿਆਂ, ਬੀਜੇਪੀ ਲੀਡਰਾਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 60 ਥਾਵਾਂ 'ਤੇ ਪੱਕੇ-ਧਰਨੇ ਜਾਰੀ ਹਨ। ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਦੀ ਅਗਵਾਈ ਹੁਣ ਮੁੱਖ ਤੌਰ 'ਤੇ ਕਿਸਾਨ-ਔਰਤਾਂ ਨੇ ਸੰਭਾਲ ਲਈ ਹੈ।

ਭਰਾਤਰੀ ਜਥੇਬੰਦੀਆਂ ਵੱਲੋਂ ਵੀ ਸਹਿਯੋਗ ਦਿੰਦਿਆਂ ਸੰਘਰਸ਼ਾਂ ਪ੍ਰਤੀ ਇੱਕਜੁੱਟਤਾ ਪ੍ਰਗਟਾਈ ਜਾ ਰਹੀ। ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ-ਸਰਕਾਰ ਕਿਸਾਨਾਂ ਦੀਆਂ ਦਲੀਲਾਂ ਦਾ ਜਵਾਬ ਦੇਣ ਦੀ ਬਜਾਏ, ਭਰਮਾਊ ਪ੍ਰਚਾਰ ਰਾਹੀਂ ਲੋਕ ਰੋਹ ਦਬਾਉਣ ਦੇ ਕੋਝੇ ਯਤਨ ਕਰ ਰਹੀ ਹੈ। ਰ ਸਰਕਾਰ ਦੇ ਇਹ ਯਤਨ ਸਫ਼ਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ-ਸਰਕਾਰ ਇਹ ਕਹਿੰਦੀ ਸੀ ਕਿ ਖੇਤੀਬਾੜੀ ਰਾਜ-ਸੂਚੀ ਦਾ ਵਿਸ਼ਾ ਹੈ, ਜਿਸ ਕਰਕੇ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ 'ਚ ਸਮੱਸਿਆਵਾਂ ਆ ਰਹੀਆਂ ਹਨ, ਪਰ ਹੁਣ ਰਾਜ-ਸੂਚੀ ਦੇ ਵਿਸ਼ਿਆਂ 'ਚ ਦਖ਼ਲਅੰਦਾਜ਼ੀ ਕਰਦਿਆਂ ਸੰਘੀ-ਢਾਂਚੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ 'ਚ ਚੱਲ ਰਹੇ ਮੋਰਚਿਆਂ ਦੌਰਾਨ ਤੇਜ਼ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਿਣਗੇ। ਕਿਸਾਨ-ਜਥੇਬੰਦੀਆਂ ਵੱਲੋਂ ਦਿੱਲੀ-ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਅਤੇ ਸੜਕ-ਦੁਰਘਟਨਾਵਾਂ 'ਚ ਸ਼ਹੀਦ ਹੋਏ ਕਿਸਾਨ-ਸਾਥੀਆਂ ਦੇ ਪਰਿਵਾਰਾਂ ਨਾਲ ਦੁਖ-ਪ੍ਰਗਟਾਇਆ ਗਿਆ।

ਫ਼ਿਲਮੀ ਅੰਦਾਜ਼ 'ਚ ਮਾਪੇ ਕੁੜੀ ਨੂੰ ਲੈਕੇ ਹੋਏ ਫਰਾਰ, ਘਰਵਾਲਾ ਰਹਿ ਗਿਆ ਹੱਕਾ-ਬੱਕਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget