ਪੜਚੋਲ ਕਰੋ

ਕਿਸਾਨਾਂ ਦੇ ਹੌਸਲੇ ਬੁਲੰਦ! ਅੰਦੋਲਨ ਹੋਏਗਾ ਹੋਰ ਤੇਜ਼, ਜਾਣੋ ਦਿੱਲੀ ਤੋਂ ਪਰਤੇ ਟਰੈਕਟਰਾਂ ਦੀ ਅਸਲ ਕਹਾਣੀ

ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਕਿਹਾ ਕਿ ਦਿੱਲੀ ’ਚ ਹਿੰਸਾ ਕਰਨ ਵਾਲੇ ਸਰਕਾਰ ਦੇ ਹੀ ਲੋਕ ਹਨ। ਇਹ ਲੋਕ ਸਰਕਾਰ ਵੱਲੋਂ ਹੀ ਛੱਡੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਕਿਸਾਨ ਅੰਦੋਲਨ ਉੱਤੇ ਕੋਈ ਅਸਰ ਨਹੀਂ ਪਵੇਗਾ।

ਚੰਡੀਗੜ੍ਹ: ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ (Tractor Parade) ਤੋਂ ਬਾਅਦ ਘਰਾਂ ਨੂੰ ਪਰਤ ਰਹੇ ਕਿਸਾਨਾਂ ਦਾ ਗਣਤੰਤਰ ਦਿਵਸ (Republic Day) ਮੌਕੇ ਵਾਪਰੀ ਹਿੰਸਾ ਬਾਰੇ ਕਹਿਣਾ ਹੈ ਕਿ ਦਿੱਲੀ ’ਚ ਕੋਈ ਹਿੰਸਾ ਨਹੀਂ ਹੋਈ; ਇਹ ਤਾਂ ਬੱਸ ਮੀਡੀਆ ’ਚ ਵਿਖਾਇਆ ਜਾ ਰਿਹਾ ਹੈ। ਅੰਦੋਲਨ ਤਾਂ ਸ਼ਾਂਤੀਪੂਰਨ (Peaceful Protest) ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਉਹੀ ਹੋਇਆ ਹੈ, ਜੋ ਕੇਂਦਰ ਸਰਕਾਰ (Central Government) ਨੇ ਚਾਹਿਆ ਸੀ। ਕਿਸਾਨਾਂ ਅਨੁਸਾਰ ਇਹ ਹਿੰਸਾ ਹੋਈ ਨਹੀਂ, ਸਗੋਂ ਕਰਵਾਈ ਗਈ ਹੈ ਤੇ ਇਹ ਹਿੰਸਾ ਸਰਕਾਰ ਨੇ ਖ਼ੁਦ ਕਰਵਾਈ ਹੈ। ਦਿੱਲੀ ਅੰਦਰ ਹੋਈ ਹਿੰਸਾ ਵਿੱਚ ਕਿਸਾਨਾਂ ਦਾ ਕੋਈ ਦੋਸ਼ ਨਹੀਂ ਹੈ। ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਕਿਹਾ ਕਿ ਦਿੱਲੀ ’ਚ ਹਿੰਸਾ ਕਰਨ ਵਾਲੇ ਸਰਕਾਰ ਦੇ ਹੀ ਲੋਕ ਹਨ। ਇਹ ਲੋਕ ਸਰਕਾਰ ਵੱਲੋਂ ਹੀ ਛੱਡੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਕਿਸਾਨ ਅੰਦੋਲਨ ਉੱਤੇ ਕੋਈ ਅਸਰ ਨਹੀਂ ਪਵੇਗਾ, ਸਗੋਂ ਅੰਦੋਲਨ ਹੋਰ ਤੇਜ਼ ਹੋਵੇਗਾ। ਜਦੋਂ ਤੱਕ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਮੰਨੇਗੀ, ਕਿਸਾਨ ਪਿੱਛੇ ਹਟਣ ਵਾਲਾ ਨਹੀਂ। ਪਾਨੀਪਤ ’ਚ ਕਿਸਾਨਾਂ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਤੁਹਾਨੂੰ ਤਾਂ 1 ਫ਼ਰਵਰੀ ਤੱਕ ਉੱਥੇ ਹੀ ਰੁਕਣ ਲਈ ਕਿਹਾ ਗਿਆ ਸੀ, ਫਿਰ ਤੁਸੀਂ ਵਾਪਸ ਘਰ ਕਿਉਂ ਆ ਰਹੇ ਹੋ? ਇਸ ’ਤੇ ਕਿਸਾਨਾਂ ਦਾ ਕਹਿਣਾ ਸੀ ਅਸੀਂ ਕਾਫ਼ੀ ਸਮੇਂ ਤੋਂ ਬਾਰਡਰ ’ਤੇ ਹੀ ਸਾਂ ਤੇ ਅੱਜ ਸਾਡੇ ਦੂਜੇ ਸਾਥੀ ਉੱਥੇ ਪੁੱਜ ਗਏ ਹਨ। ਇਸੇ ਲਈ ਅਸੀਂ ਘਰ ਵਾਪਸ ਜਾ ਰਹੇ ਹਾਂ। ਜਦੋਂ ਦੁਬਾਰਾ ਸਾਡਾ ਨੰਬਰ ਆਵੇਗਾ, ਅਸੀਂ ਫਿਰ ਅੰਦੋਲਨ ’ਚ ਪਰਤ ਆਵਾਂਗੇ। ਕਿਸਾਨਾਂ ਨੇ ਕਿਹਾ ਕਿ ਫ਼ਿਲਹਾਲ ਸਾਡੀਆਂ ਟ੍ਰਾਲੀਆਂ ਇੱਥੇ ਹੀ ਰੁਕੀਆਂ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਘਰ ਵਿੱਚ ਸਾਨੂੰ ਵਾਪਸ ਸੱਦਣ ਲਈ ਕੋਈ ਫ਼ੋਨ ਨਹੀਂ ਆਇਆ, ਸਗੋਂ ਸਾਡੇ ਪਰਿਵਾਰ ਸਾਡੀ ਹਮਾਇਤ ਕਰ ਰਹੇ ਹਨ ਤੇ ਆਖ ਰਹੇ ਹਨ ਕਿ ‘ਕਾਲੇ ਕਾਨੂੰਨ’ ਰੱਦ ਕਰਵਾ ਕੇ ਹੀ ਘਰ ਪਰਤਣਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget