ਪੜਚੋਲ ਕਰੋ

ਕਰਜ ਨੇ ਨਿਗਲਿਆ ਕਿਸਾਨ ਰਣਜੀਤ

  ਬੰਗਾ: ਕਰਜ਼ ਦੀ ਮਾਰ ਨੇ ਇੱਕ ਹੋਰ ਕਿਸਾਨ ਨਿਗਲ ਲਿਆ ਹੈ। ਖਬਰ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਬੰਗਾ ਨੇੜਲੇ ਪਿੰਡ ਕੰਗਰੋੜ ਤੋਂ ਹੈ। ਇੱਥੇ ਕਰਜ਼ੇ ਦੀ ਮਾਰ ਦੇ ਕਾਰਨ ਇੱਕ ਕਿਸਾਨ ਨੇ ਜ਼ਹਿਰ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਹੈ। ਮ੍ਰਿਤਕ ਕਿਸਾਨ ਘੱਟ ਜਮੀਨ ਦਾ ਮਾਲਕ ਸੀ। ਪਰ ਉਸ ਦੇ ਸਿਰ ਲੱਖਾਂ ਦਾ ਕਰਜ਼ ਸੀ। ਇਸ ਕਾਰਨ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਪਿੰਡ ਕੰਗਰੋੜ ਦੇ 55 ਸਾਲਾ ਕਿਸਾਨ ਰਣਜੀਤ ਸਿੰਘ ਕੋਲ ਘੱਟ ਜਮੀਨ ਹੋਣ ਕਾਰਨ ਇੰਨੀ ਜਮੀਨ ਤੋਂ ਹੋ ਰਹੀ ਆਮਦਨ ਨਾਲ ਘਰ ਦਾ ਗੁਜਾਰਾ ਹੀ ਮੁਸ਼ਕਲ ਨਾਲ ਚੱਲਦਾ ਸੀ। ਉਹ ਮਜਬੂਰਨ ਕਰਜਾ ਚੁੱਕ ਕੇ ਖੇਤੀ ਕਰ ਰਿਹਾ ਸੀ ਤੇ ਘਰ ਦਾ ਗੁਜਾਰਾ ਕਰਦਾ ਸੀ। ਇਸ ਦੇ ਚੱਲਦੇ ਬੈਂਕ, ਸੁਸਾਇਟੀ ਤੇ ਆੜਤੀ ਦਾ ਲੱਖਾ ਰੁਪਏ ਕਰਜ ਸਿਰ ਚੜ ਗਿਆ ਸੀ। ਕਰਜ਼ ਲਗਾਤਾਰ ਵਧ ਰਿਹਾ ਸੀ ਪਰ ਇਸ ਨੂੰ ਚੁਕਾਉਣ ਦਾ ਕੋਈ ਵੀ ਰਾਸਤਾ ਨਜ਼ਰ ਨਹੀਂ ਆ ਰਿਹਾ ਸੀ। ਅਜਿਹੇ ‘ਚ ਕੋਈ ਹੋਰ ਰਾਸਤਾ ਨਜ਼ਰ ਨਾ ਆਉਂਦਾ ਦੇਖ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਰਣਜੀਤ ਸਿੰਘ ਨੇ ਜ਼ਹਿਰ ਨਿਗਲ ਕੇ ਆਪਣੀ ਜਿੰਦਗੀ ਖਤਮ ਕਰ ਲਈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget