ਪੜਚੋਲ ਕਰੋ

Farmer's Pretest: ਕਿਸਾਨਾਂ ਦਾ ਐਲਾਨ, 15 ਅਕਤੂਬਰ ਦੀ 'ਲਲਕਾਰ' ਮਗਰੋਂ ਸੀਐਮ ਭਗਵੰਤ ਮਾਨ ਚੁੱਪ ਤੋੜਨ ਲਈ ਮਜਬੂਰ ਹੋ ਜਾਣਗੇ...

Farmer's Pretest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚੇ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।

Farmer's Pretest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚੇ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਧਰਨੇ ਵਿੱਚ ਕੇਂਦਰ ਤੇ ਰਾਜ ਦੀਆਂ ਹਕੂਮਤਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 15 ਅਕਤੂਬਰ ਨੂੰ ‘ਲਲਕਾਰ ਦਿਵਸ’ ਮੌਕੇ ਹੋਣ ਵਾਲੀ ਰੈਲੀ ਮੁੱਖ ਮੰਤਰੀ ਨੂੰ ਆਪਣੇ ਚੁੱਪ ਤੋੜਨ ਲਈ ਮਜਬੂਰ ਕਰੇਗੀ।

ਉਧਰ, ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦੇ ਸਾਹਮਣੇ ਵਾਲੀ ਖੁੱਲ੍ਹੀ ਥਾਂ ਦੇ ਆਲੇ-ਦੁਆਲੇ ਲਗਾਈ ਕੰਡਿਆਲੀ ਤਾਰ, ਮੁੱਖ ਸੜਕ ਦੇ ਦੋਵੇਂ ਪਾਸੇ ਖੜ੍ਹੀਆਂ ਟਰੈਕਟਰ-ਟਰਾਲੀਆਂ ਤੇ ਠਾਠਾਂ ਮਾਰਦੇ ਇਕੱਠ ਵਿੱਚ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਇੱਕ ਵਾਰ ਦਿੱਲੀ ਦੇ ਕਿਸਾਨ ਅੰਦੋਲਨ ਦਾ ਭੁਲੇਖਾ ਪਾ ਰਹੇ ਹਨ। ਹਾਕਮਾਂ ਦੀ ਚੁੱਪ ਦੇ ਬਾਵਜੂਦ ਪੱਕੇ ਮੋਰਚੇ ’ਚ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਤੇ ਕਿਸਾਨਾਂ ਨੇ ਕਰੀਬ ਤਿੰਨ ਕਿਲੋਮੀਟਰ ਦੀ ਦੂਰੀ ਤੱਕ ਪੱਕੇ ਡੇਰੇ ਲਗਾ ਲਏ ਹਨ।

ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਪਾਸਾ ਕਰਦਿਆਂ ਮੁਜਰਮਾਨਾ ਚੁੱਪ ਵੱਟ ਲਈ ਹੈ। ਉਨ੍ਹਾਂ ਦਾਅਵਾ ਕੀਤਾ ਕਿ 15 ਅਕਤੂਬਰ ਨੂੰ ‘ਲਲਕਾਰ ਦਿਵਸ’ ਮੌਕੇ ਪੱਕੇ ਮੋਰਚੇ ਵਾਲੇ ਸਥਾਨ ’ਤੇ ਹੋਣ ਵਾਲੀ ਲਾਮਿਸਾਲ ਰੈਲੀ ਮੁੱਖ ਮੰਤਰੀ ਤੇ ਸਰਕਾਰ ਦੀ ਚੁੱਪ ਤੋੜੇਗੀ।

ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਾਇਆ ਕਿ ਪਿੰਡ ਧੌਲਾ (ਬਰਨਾਲਾ) ਦੇ ਕਿਸਾਨ ਲਖਵਿੰਦਰ ਸਿੰਘ ਨੂੰ ਪਰਾਲੀ ਸਾੜਨ ਦੇ ਦੋਸ਼ ਹੇਠ 2500 ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਗਿਆ ਹੈ, ਜਦਕਿ ਉਸ ਦੇ ਖੇਤ ਵਿੱਚ ਝੋਨੇ ਦੀ ਫ਼ਸਲ ਹਾਲੇ ਵੀ ਖੜ੍ਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

ABP Premium

ਵੀਡੀਓਜ਼

Navjot Sidhu | Congress | ਕਦੋਂ ਕਰਣਗੇ ਨਵਜੋਤ ਸਿੱਧੂ ਸਿਆਸਤ 'ਚ ਵਾਪਸੀ ਸਿੱਧੂ ਦਾ ਵੱਡਾ ਖ਼ੁਲਾਸਾ! | Abp SanjhaBy Election | Result | ਜ਼ਿਮਨੀ ਚੋਣਾਂ 'ਚ ਕਿਸਦੀ ਹੋਵੇਗੀ ਜਿੱਤ? ਅੰਕੜੇ ਕਰ ਦੇਣਗੇ ਹੈਰਾਨ! | Abp SanjhaCanada | Punjab| ਟਰੂਡੋ ਸਰਕਾਰ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ 30 ਦਿਨਾਂ 'ਚ ਛੱਡਣਾ ਪਵੇਗਾ ਕੈਨੇਡਾ |Abp Sanjhaਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ

Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Embed widget