ਪੜਚੋਲ ਕਰੋ

ਕਰਜ਼ੇ ਦੇ ਦੈਂਤ ਨੇ ਨਿਗਲੇ ਦੋ ਹੋਰ ਅੰਨ੍ਹਦਾਤੇ

ਫਿਰੋਜ਼ਪੁਰ: ਮਾਨਸਾ ਤੇ ਫਿਰੋਜ਼ਪੁਰ ਵਿੱਚ ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨਾਂ ਨੇ ਕੁਦਕੁਸ਼ੀ ਕਰ ਲਈ। ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਦੇ ਪਿੰਡ ਸ਼ਕੂਰ ਵਾਸੀ ਗੁਰਪਿੰਦਰ ਸਿੰਘ `ਤੇ 6 ਲੱਖ ਰੁਪਏ ਆੜ੍ਹਤੀ ਤੇ ਲਿਮਟ ਦਾ ਕਰਜ਼ਾ ਸੀ। ਕਰਜ਼ਾ ਨਾ ਮੋੜ ਸਕਣ ਦੀ ਸੂਰਤ ਵਿੱਚ ਆਖਰ ਕਿਸਾਨ ਨੇ ਨਹਿਰ ਵਿੱਚ ਡੁੱਬ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੇਤੀ ਵਿੱਚ ਲਗਾਤਾਰ ਖਰਚ ਨਾਲੋਂ ਘੱਟ ਆਮਦਨੀ ਸਦਕਾ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਸੀ। ਕੁਝ ਸਮਾਂ ਪਹਿਲਾਂ ਗੁਰਪਿੰਦਰ ਸਿੰਘ ਨੇ ਆਪਣੀ ਕੁੜੀ ਦੇ ਵਿਆਹ ਲਈ ਵੀ ਥੋੜ੍ਹਾ ਕਰਜ਼ ਚੁੱਕਿਆ ਸੀ। ਕਰਜ਼ਾ ਮੋੜਣ ਦੇ ਸਮੱਰਥ ਨਾ ਹੋਣ ਕਰਕੇ ਉਸ ਨੇ ਅੱਜ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਵਿੱਚ ਫਸਲ ਘੱਟ ਹੋਣ ਦੇ ਨਾਲ-ਨਾਲ ਸਹੀ ਮੁੱਲ ਨਾ ਮਿਲਣ ਕਰਕੇ ਕਿਸਾਨ ਕਰਜ਼ਾ ਲਾਹੁਣਾ ਤਾਂ ਦੂਰ ਦੀ ਗੱਲ ਵਿਆਜ਼ ਲਾਹੁਣ ਤੋਂ ਵੀ ਅਸਮਰਥ ਹੋ ਜਾਂਦੇ ਹਨ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਮੌਤ ਗਲ ਲਾਉਣੀ ਪੈਂਦੀ ਹੈ। ਕਿਸਾਨ ਦੀ ਮੌਤ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਖੁਦਕਸ਼ੀ ਦਾ ਕਾਰਨ ਕਰਜ਼ਾ ਦੱਸਿਆ ਜਾ ਰਿਹਾ ਹੈ। ਉਸ ਨੇ ਕਰਜ਼ਾ ਮੋੜਨ ਤੋਂ ਅਸਮਰਥ ਦੇਖਦਿਆਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਮਾਨਸਾ 'ਚ ਕਿਸਾਨ ਵੱਲੋਂ ਖੁਦਕੁਸ਼ੀ ਮਾਨਸਾ: ਕਰਜ਼ਾਈ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮਾਨਸਾ ਜ਼ਿਲ੍ਹੇ ਦੇ ਪਿੰਡ ਡਾਂਡੀਆ ਦੇ ਕਿਸਾਨ ਜਗਰੂਪ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ। ਇਸ ਦੇ ਸਿਰ ਪੰਜ ਲੱਖ ਦੇ ਕਰੀਬ ਕਰਜ਼ਾ ਸੀ। ਕਰਜ਼ਾ ਮੋੜਨ ਤੋਂ ਅਸਮਰੱਥ ਹੋਣ ਕਰਕੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget