ਪੜਚੋਲ ਕਰੋ

ਕਰਜ਼ੇ ਕਾਰਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੁਨਾਮ : ਕਰਜ਼ੇ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ ਹੈ। ਪਿੰਡ ਛਾਜਲਾ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਕਾਰਨ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ 35 ਸਾਲ ਦੇ ਰਾਜਵਿੰਦਰ ਸਿੰਘ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਢਾਈ ਤਿੰਨ ਏਕੜ ਵਿੱਚ ਖੇਤੀ ਕਰਨ ਵਾਲੇ ਇਸ ਕਿਸਾਨ ਦੀ ਇਸ ਵਾਰ ਵੀ ਫ਼ਸਲ ਬਹੁਤੀ ਵਧੀਆ ਨਹੀਂ ਹੋਈ ਸੀ। ਜਿਸ ਕਾਰਨ ਉਹ ਜ਼ਿਆਦਾ ਪ੍ਰੇਸ਼ਾਨ ਸੀ। ਇਸ ਗੱਲ ਤੋਂ ਦੁਖੀ ਹੋ ਕੇ ਰਾਜਵਿੰਦਰ ਸਿੰਘ ਨੇ ਬੀਤੀ ਰਾਤ ਜ਼ਹਿਰੀਲੀ ਚੀਜ਼ ਨਿਗਲ ਲਈ। ਗੰਭੀਰ ਹਾਲਤ ਵਿੱਚ ਇਸ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਿੰਡ ਵਾਸੀਆਂ ਅਨੁਸਾਰ ਰਾਜਵਿੰਦਰ ਸਿੰਘ ਦੇ ਭਰਾ ਨੇ ਵੀ ਢਾਈ ਸਾਲ ਪਹਿਲਾਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ ਸੀ। ਉਸ ਦੀ ਮੌਤ ਤੋਂ ਤਿੰਨ ਮਹੀਨੇ ਬਾਅਦ ਸਦਮਾ ਨਾ ਸਹਾਰਦੀ ਉਸ ਦੀ ਮਾਂ ਵੀ ਦੁਨੀਆ ਨੂੰ ਅਲਵਿਦਾ ਆਖ ਗਈ ਸੀ।

ਟਾਪ ਹੈਡਲਾਈਨ

ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ

Punjab Police ਦੇ SHO ਨੂੰ 3 ਸਾਲ ਦੀ ਸਜ਼ਾ,  ਖੰਨਾ ਥਾਣੇ 'ਚ ਪਿਓ-ਪੁੱਤ ਸਮੇਤ 3 ਲੋਕਾਂ ਨੂੰ ਨਿਰਵਸਤਰ ਕਰਕੇ ਕੀਤੀ ਸੀ ਕੁੱਟਮਾਰ 

 Fazilka News : 108 ਸਾਲਾ ਬਜ਼ੁਰਗ ਮਹਿਲਾ ਦਾ ਦਿਹਾਂਤ , ਘਰ ਤੋਂ ਸ਼ਮਸ਼ਾਨ ਤੱਕ ਢੋਲ-ਪਟਾਕਿਆਂ ਨਾਲ ਦਿੱਤੀ ਵਿਦਾਈ, ਚੌਥੀ ਪੀੜ੍ਹੀ ਦੇਖ ਚੁੱਕੀ ਸੀ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ

28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

Rakhi ਤੋਂ ਇੱਕ ਦਿਨ ਪਹਿਲਾਂ ਇਕੱਠੇ ਬਲੇ ਭੈਣ -ਭਰਾ ਦੇ ਸਿਵੇ , ਸੱਪ ਨੇ ਡੰਗਿਆ, 18 ਘੰਟਿਆਂ 'ਚ ਦੋਵਾਂ ਦੀ ਮੌਤ 

Sangrur ਦੇ ਪਿੰਡ ਕਾਤਰੋਂ ਵਿਖੇ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਦੂਜਾ ਪੁੱਤ ਗੰਭੀਰ

FASTag : ਰੱਖੜੀ 'ਤੇ ਭੈਣ ਦੇ ਘਰ ਜਾ ਰਹੇ ਹੋ? FASTag 'ਚ ਜ਼ਰੂਰ ਚੈੱਕ ਕਰੋ ਇਹ ਚੀਜ਼

Embed widget