ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤਾ ਆਤਮਦਾਹ
![ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤਾ ਆਤਮਦਾਹ farmer suicide in faridkot ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤਾ ਆਤਮਦਾਹ](https://static.abplive.com/wp-content/uploads/sites/5/2019/02/09134707/farmer-suicide.jpg?impolicy=abp_cdn&imwidth=1200&height=675)
ਫ਼ਰੀਦਕੋਟ: ਪੰਜਾਬ ਵਿੱਚ ਕਿਸਾਨ ਖ਼ੁਦਕੁਸ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਪਿੰਡ ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਦੇ ਕਿਸਾਨ ਸੁਖਦੇਵ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦੀ ਉਮਰ 55 ਸਾਲ ਸੀ।
ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ’ਤੇ ਕਰੀਬ 7 ਲੱਖ ਦੇ ਕਰਜ਼ੇ ਦਾ ਭਾਰ ਸੀ। ਉਹ ਮਹਿਜ਼ 2 ਏਕੜ ਜ਼ਮੀਨ ਦੇ ਮਾਲਕ ਸੀ। ਕਰਜ਼ੇ ਦੇ ਸਤਾਏ ਸੁਖਦੇਵ ਸਿੰਘ ਨੇ ਆਪਣੇ ਆਪ ਨੂੰ ਅੱਗ ਲਾ ਲਈ।
ਦੱਸਿਆ ਜਾਂਦਾ ਹੈ ਕਿ ਕਿਸਾਨ ਦਾ ਮੁੰਡਾ ਵਿਦੇਸ਼ ਗਿਆ ਹੋਇਆ ਸੀ ਜੋ ਹਾਲੇ ਤਕ ਉੱਥੇ ਸੈੱਟ ਨਹੀਂ ਹੋ ਪਾਇਆ ਸੀ। ਕਿਸਾਨ ਸੁਖਦੇਵ ਸਿੰਘ ਆਪਣੇ ਪੁੱਤਰ ਕਰਕੇ ਵੀ ਪ੍ਰੇਸ਼ਾਨ ਰਹਿੰਦੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)