ਪੜਚੋਲ ਕਰੋ
ਕਿਸਾਨ ਜਥੇਬੰਦੀਆਂ 'ਤੇ ਚੰਨੀ ਸਰਕਾਰ ਵਿਚਾਲੇ ਮੀਟਿੰਗ ਤੈਅ, ਕਰਜ਼ ਮੁਆਫ਼ੀ ਸਣੇ ਹੋਰ ਮੁੱਦੇ ਵਿਚਾਰੇ ਜਾਣਗੇ
ਪੰਜਾਬ ਦੀ ਚੰਨੀ ਸਰਕਾਰ ਨੇ ਕਿਸਾਨਾਂ ਨਾਲ ਮੁਲਾਕਾਤ ਲਈ ਸੱਦਾ ਭੇਜਿਆ। ਇਹ ਮੀਟਿੰਗ 23 ਦਸੰਬਰ ਨੂੰ ਹੋਣੀ ਤੈਅ ਹੋਈ ਹੈ।ਇਹ ਮੀਟਿੰਗ ਚੰਡੀਗੜ੍ਹ 'ਚ ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਏਗੀ।

ਕਿਸਾਨਾਂ ਦੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੀ ਚੰਨੀ ਸਰਕਾਰ ਨੇ ਕਿਸਾਨਾਂ ਨਾਲ ਮੁਲਾਕਾਤ ਲਈ ਸੱਦਾ ਭੇਜਿਆ। ਇਹ ਮੀਟਿੰਗ 23 ਦਸੰਬਰ ਨੂੰ ਹੋਣੀ ਤੈਅ ਹੋਈ ਹੈ।ਇਹ ਮੀਟਿੰਗ ਚੰਡੀਗੜ੍ਹ 'ਚ ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਏਗੀ।
ਉਧਰ ਕਿਸਾਨਾਂ ਨੇ ਵੀ ਲੁਧਿਆਣਾ 'ਚ ਮੀਟਿੰਗ ਕਰਕੇ ਇਹ ਕਿਹਾ ਸੀ ਕਿ ਜੇਕਰ ਸਰਕਾਰ ਮੀਟਿੰਗ ਲਈ ਬੁਲਾਉਂਦੀ ਹੈ ਤਾਂ ਉਹ ਜਾਣਗੇ।
Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ



















