ਪੜਚੋਲ ਕਰੋ

Farmer Protest: "ਕਿਸਾਨਾਂ ਨੇ ਦਿੱਲੀ ਕਰਨਾ ਸੀ ਕੂਚ ਤਾਂ BJP ਦਾ ਹੱਥ ਠੋਕਾ ਬਣਕੇ ਮਾਨ ਸਰਕਾਰ ਨੇ ਕੀਤੀ ਕਾਰਵਾਈ", ਖੁੱਲ੍ਹ ਗਈ ਸਾਰੀ ਪੋਲ, ਜਾਣੋ ਹੋਰ ਕੀ ਕੁਝ ਹੋਏ ਖ਼ੁਲਾਸੇ

ਮਜੀਠੀਆ ਨੇ ਸਵਾਲ ਪੁੱਛਿਆ ਕਿ ਭਗਵੰਤ ਮਾਨ ਜੀ ਤੁਸੀਂ ਖੁਦ ਕਹਿੰਦੇ ਸੀ ਕਿ ਜੇਕਰ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਨਹੀਂ ਜਾਏਗਾ ਤਾਂ ਲਾਹੌਰ ਜਾਏਗਾ ਭਗਵੰਤ ਮਾਨ ਜੀ ਹੁਣ ਅੰਨਦਾਤਾ ਜੇਕਰ ਦਿੱਲੀ ਜਾ ਰਿਹਾ ਸੀ ਤਾਂ ਤੁਸੀਂ ਮੋਰਚਾ ਕਿਉਂ ਚੁਕਾਇਆ ?

Farmer Protest: 19 ਮਾਰਚ ਨੂੰ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਨੂੰ ਖਾਲੀ ਕਰਵਾਇਆ ਗਿਆ ਸੀ ਜਿਸ ਦੇ ਚੱਲਦੇ ਕਈ ਕਿਸਾਨਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ। ਹੁਣ ਉਨ੍ਹਾਂ ਵਿੱਚੋਂ ਕੁਝ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਇਹ ਕਾਰਵਾਈ ਕਿਉਂ ਕੀਤੀ ਗਈ ਹੈ ਇਸ ਨੂੰ ਲੈ ਕੇ ਹੁਣ ਵੱਡਾ ਖ਼ੁਲਾਸਾ ਹੋਇਆ  ਹੈ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦਿੱਤਾ ਹੈ ਕਿ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਾ ਚਾਹੁੰਦੇ ਸਨ ਜਿਸ ਕਾਰਨ ਮੋਰਚਾ ਉਠਾਇਆ ਗਿਆ ਅਤੇ ਕਿਸਾਨਾਂ ਨੂੰ ਡਿਟੇਨ ਕੀਤਾ ਗਿਆ।

ਮਜੀਠੀਆ ਨੇ ਸਵਾਲ ਪੁੱਛਿਆ ਕਿ ਭਗਵੰਤ ਮਾਨ ਜੀ ਤੁਸੀਂ ਖੁਦ ਕਹਿੰਦੇ ਸੀ ਕਿ ਜੇਕਰ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਨਹੀਂ ਜਾਏਗਾ ਤਾਂ ਲਾਹੌਰ ਜਾਏਗਾ ਭਗਵੰਤ ਮਾਨ ਜੀ ਹੁਣ ਅੰਨਦਾਤਾ ਜੇਕਰ ਦਿੱਲੀ ਜਾ ਰਿਹਾ ਸੀ ਤਾਂ ਤੁਸੀਂ ਮੋਰਚਾ ਕਿਉਂ ਚੁਕਾਇਆ ?

ਬਿਕਰਮ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਜੀ ਤੁਹਾਨੂੰ ਪੰਜਾਬੀਆਂ ਨੇ ਮੁੱਖ ਮੰਤਰੀ ਚੁਣਿਆ ਹੈ ਦਿੱਲੀ ਦਾ ਹੱਥਠੋਕਾ ਬਣ ਕੇ ਕੰਮ ਨਾ ਕਰੋ, ਤੁਹਾਡੀਆਂ ਇਹ ਵਧੀਕੀਆਂ ਲਈ ਕਿਸਾਨ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ।

ਜ਼ਿਕਰ ਕਰ ਦਈਏ ਕਿ ਪਟਿਆਲਾ ਜੇਲ੍ਹ 'ਚੋਂ ਦੂਜੀ ਰਾਤ ਹਿਰਾਸਤ 'ਚ ਲਏ ਗਏ 150 ਕਿਸਾਨਾਂ ਵਿਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਰਿਹਾਈ ਸੋਮਵਾਰ ਦੀ ਰਾਤ ਕੀਤੀ ਗਈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਹਿਰਾਸਤ 'ਚ ਲਏ ਗਏ ਕਿਸਾਨਾਂ ਨੂੰ ਜਲਦੀ ਰਿਹਾਅ ਕੀਤਾ ਜਾਵੇਗਾ।

ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ 'ਚ ਬੰਦ ਸਨ। 19 ਮਾਰਚ ਦੀ ਰਾਤ ਖਨੌਰੀ ਬਾਰਡਰ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਇੱਥੇ ਰੱਖਿਆ ਗਿਆ ਸੀ। ਜਾਣਕਾਰੀ ਮੁਤਾਬਕ, 150 ਕਿਸਾਨਾਂ ਵਿਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਕੀਤੇ ਗਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸੰਬੰਧਤ ਹਨ।  ਪੁਲਿਸ ਮੁਤਾਬਕ  ਉਨ੍ਹਾਂ ਕੋਲ ਕੇਵਲ 17 ਕਿਸਾਨ ਹੀ ਹਿਰਾਸਤ 'ਚ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget