ਪੜਚੋਲ ਕਰੋ

ਮੋਦੀ ਸਰਕਾਰ ਖਿਲਾਫ ਕਿਸਾਨਾਂ ਦਾ ਨਵਾਂ ਮੋਰਚਾ, ਕੌਡੀਆਂ ਦੇ ਭਾਅ ਜ਼ਮੀਨਾਂ ਖੋਹਣ ਦਾ ਇਲਜ਼ਾਮ

ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਇੱਕ ਹੋਰ ਮੋਰਚਾ ਖੁੱਲ੍ਹਣ ਜਾ ਰਿਹਾ ਹੈ। ਸੂਬੇ ਦੇ ਹਜ਼ਾਰਾਂ ਕਿਸਾਨ ਨਵੇਂ ਬਣਨ ਵਾਲੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਅਧੀਨ ਐਕੁਆਇਰ ਹੋਣ ਵਾਲੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਇਲਜ਼ਾਮ ਲਾ ਕੇ ਲਾਮਬੰਦ ਹੋ ਰਹੇ ਹਨ।

ਪਟਿਆਲਾ:  ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਇੱਕ ਹੋਰ ਮੋਰਚਾ ਖੁੱਲ੍ਹਣ ਜਾ ਰਿਹਾ ਹੈ। ਸੂਬੇ ਦੇ ਹਜ਼ਾਰਾਂ ਕਿਸਾਨ ਨਵੇਂ ਬਣਨ ਵਾਲੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਅਧੀਨ ਐਕੁਆਇਰ ਹੋਣ ਵਾਲੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਇਲਜ਼ਾਮ ਲਾ ਕੇ ਲਾਮਬੰਦ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨ ਐਕੁਆਇਰ ਕਰਨ ਦੀ ਪ੍ਰਕ੍ਰਿਆ ਪੂਰੀ ਹੋਣ ਵਾਲੀ ਹੈ ਪਰ ਅਜੇ ਤੱਕ ਜ਼ਮੀਨ ਦੇ ਭਾਅ ਜਾਂ ਹੋਰ ਮੁਆਵਜ਼ੇ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ ਜਾ ਰਿਹਾ। ਦੱਸ ਦਈਏ ਕਿ ਇਹ ਸੜਕ ਪਟਿਆਲਾ ਜ਼ਿਲ੍ਹੇ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਤੇ ਗੁਰਦਾਸਪੁਰ ਤੱਕ ਜਾਣੀ ਹੈ। ਇਸ ਤਰ੍ਹਾਂ ਪੂਰੇ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦੀ ਜ਼ਮੀਨ ਇਸ ਸੜਕ ਅਧੀਨ ਆ ਰਹੀ ਹੈ। ਇਸ ਲਈ ਜੇਕਰ ਕਿਸਾਨਾਂ ਨੂੰ ਜ਼ਮੀਨਾਂ ਦਾ ਸਹੀ ਭਾਅ ਨਾ ਮਿਲਿਆ ਤਾਂ ਮੋਦੀ ਸਰਕਾਰ ਖਿਲਾਫ ਇੱਕ ਹੋਰ ਮੋਰਚਾ ਖੁੱਲ੍ਹ ਜਾਏਗਾ ਤੇ ਇਸ ਦਾ ਸਭ ਤੋਂ ਵੱਧ ਸੇਕ ਪੰਜਾਬ ਬੀਜੇਪੀ ਨੂੰ ਲੱਗੇਗਾ। ਉਂਝ ਕਿਸਾਨਾਂ ਦੀ ਚੇਤਾਵਨੀ ਮਗਰੋਂ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਦਰਅਸਲ ਕਿਸਾਨਾਂ ਕਹਿਣਾ ਹੈ ਕਿ ਕੋਈ ਵੀ ਅਧਿਕਾਰੀ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਤੇ ਉਨ੍ਹਾਂ ਦੇ ਇਤਰਾਜ਼ ਬਗੈਰ ਕਾਰਨ ਦੱਸੇ ਹੀ ਰੱਦ ਕੀਤੇ ਜਾ ਰਹੇ ਹਨ। ਕਿਸਾਨ ਇਸ ਗੱਲੋਂ ਵੀ ਹੈਰਾਨ ਹਨ ਕਿ ਸਾਰੀ ਕਾਰਵਾਈ ਨੂੰ ਬੜੇ ਗੁਪਤ ਢੰਗ ਨਾਲ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸ ਕਰਕੇ ਕਿਸਾਨਾਂ ਨੂੰ ਖਦਸ਼ਾ ਹੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਸਰਕਾਰ ਕੌਡੀਆਂ ਦੇ ਭਾਅ ਲੈਣਾ ਚਾਹੁੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Gold Silver Rate Today: ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget